ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਕਿਹਾ ਜਾਂਦਾ ਹੈ ਕਿ ਜੇਕਰ ਕੋਈ ਵਿਅਕਤੀ ਬੇਵਸੀ ਦੀ ਸਥਿਤੀ ਵਿਚ ਹਿੰਮਤ ਬਣਾਈ ਰੱਖਦਾ ਹੈ ਤਾਂ ਨਵੇਂ ਰਾਹ ਉੱਭਰਦੇ ਹਨ ਹਾਲ ਹੀ ਚ ਬਟਾਲਾ ਦੇ ਹੈਪੀ ਨੇ ਕੁਝ ਅਜਿਹਾ ਹੀ ਕੀਤਾ ਹੈ ਨੌਜਵਾਨ ਦਾ ਕਹਿਣਾ ਹੈ ਕਿ ਜਦੋਂ ਉਹ 10ਵੀਂ ਜਮਾਤ ਵਿਚ ਪੜ੍ਹਦਾ ਸੀ ਤਾਂ ਇਕ ਦਿਨ ਉਹ ਆਪਣੇ ਦੋਸਤਾਂ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਗਿਆ ਤਾਂ ਬਟਾਲਾ ਰੇਲ ਹਾਦਸੇ ਵਿਚ ਉਸ ਦਾ ਹੱਥ ਕੱਟ ਦਿੱਤਾ ਗਿਆ ਪਰ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਆਪਣੀ ਪੜ੍ਹਾਈ ਜਾਰੀ ਰੱਖੀ ਉਸਨੇ 12 ਵੀਂ ਜਮਾਤ ਤੱਕ ਦੀ ਪੜ੍ਹਾਈ ਪੂਰੀ ਕੀਤੀ ਅਤੇ ਪਰਿਵਾਰਕ ਰੁਕਾਵਟਾਂ ਕਾਰਨ ਅੱਗੇ ਦੀ ਪੜ੍ਹਾਈ ਨਹੀਂ ਕਰ ਸਕਿਆ
ਇਸ ਤੋਂ ਬਾਅਦ ਉਸ ਨੇ ਮੈਡੀਕਲ ਸਟੋਰ ਤੇ ਬਤੌਰ ਸਹਾਇਕ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਹੁਣ ਨਗਰ ਨਿਗਮ ਬਟਾਲਾ ਚ ਸਵੱਛ ਭਾਰਤ ਤਹਿਤ ਡੋਰ-ਟੂ-ਡੋਰ ਗਾਰਬੇਜ ਕੁਲੈਕਸ਼ਨ ਟੀਮ ਚ ਕੰਮ ਕਰ ਰਿਹਾ ਹੈ ਹੈਪੀ ਦੱਸਦਾ ਹੈ ਕਿ ਉਸਦਾ ਕੋਈ ਹੱਥ ਨਹੀਂ ਹੈ ਅਤੇ ਜਦ ਉਹ ਨੌਕਰੀ ਵਾਸਤੇ ਗਿਆ ਸੀ ਤਾਂ ਪਹਿਲਾਂ ਪਹਿਲ ਕੁਝ ਮੁਸ਼ਕਿਲਾਂ ਆਈਆਂ ਸਨ ਉਸ ਨੂੰ ਪੁੱਛਿਆ ਗਿਆ ਕਿ ਉਹ ਕਿਵੇਂ ਕੰਮ ਕਰੇਗਾ ਪਰ ਜਦੋਂ ਉਸ ਨੇ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਸਖ਼ਤ ਮਿਹਨਤ ਕਰੇਗਾ ਤਾਂ ਉਸ ਨੇ ਇਹ ਕੰਮ ਕਰਵਾ ਦਿੱਤਾ ਅਤੇ ਹੁਣ ਉਸ ਕੋਲ ਦੋ ਨੌਜਵਾਨਾਂ ਦੀ ਟੀਮ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ