ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇਕ ਹੈਰਾਨ ਕਰ ਦੇਣ ਵਾਲੀ ਘਟਨਾ ਵਾਪਰੀ ਹੈ ਇੱਥੇ ਸੜਕ ਵਿਚਕਾਰ 16 ਸਾਲਾ ਲੜਕੀ ਦੀ ਚਾਕੂ ਮਾਰ ਕੇ ਹੱ ਤਿਆ ਕਰ ਦਿੱਤੀ ਗਈ ਹੈ ਮਾਮਲਾ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਦਾ ਹੈ ਇਸ ਹਮਲੇ ਵਿਚ ਲੜਕੀ ਦੀ ਮੌ ਤ ਹੋ ਗਈ ਲੜਕੀ ਦੀ ਪਛਾਣ ਸਾਕਸ਼ੀ ਵਜੋਂ ਹੋਈ ਹੈ ਅਤੇ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ ਇਸ ਘਟਨਾ ਵਿੱਚ ਹ ਮਲਾ ਕਰਨ ਵਾਲਾ ਵਿਅਕਤੀ ਲੜਕੀ ਦਾ ਦੋਸਤ ਸਾਹਿਲ ਹੈ
ਮੁਲਜ਼ਮ ਸਾਹਿਲ ਫਰਿੱਜ ਅਤੇ ਏਸੀ ਰਿਪੇਅਰ ਦਾ ਕੰਮ ਕਰਦਾ ਹੈ ਸਾਹਿਲ ਦੇ ਪਿਤਾ ਦਾ ਨਾਂ ਸਰਫਰਾਜ਼ ਹੈ ਸਾਕਸ਼ੀ ਨੇ ਹੁਣੇ ਹੀ 10ਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ ਉਸਦੀ ਮਾਂ ਇੱਕ ਕੰਪਨੀ ਵਿੱਚ ਕੰਮ ਕਰਦੀ ਹੈ ਅਤੇ ਉਸਦੇ ਪਿਤਾ ਰਾਜ ਮਿਸਤਰੀ ਦਾ ਕੰਮ ਕਰਦੇ ਹਨ ਇਸ ਘਟਨਾ ਤੇ ਏਡੀਸੀਪੀ ਆਊਟਰ-ਨਾਰਥ ਦਿੱਲੀ ਰਾਜਾ ਬੰਥੀਆ ਦਾ ਬਿਆਨ ਸਾਹਮਣੇ ਆਇਆ ਹੈ ‘ਲੜਕਾ ਅਤੇ ਲੜਕੀ ਇੱਕ ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ ਪਰ ਉਹ ਕਿੰਨੇ ਸਮੇਂ ਤੋਂ ਜਾਣਦੇ ਸਨ ਇਹ ਜਾਂਚ ਦਾ ਵਿਸ਼ਾ ਹੈ ਸਾਨੂੰ ਅਜੇ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ ਅਸੀਂ ਇਸ ਵਿੱਚ ਜਾਣਕਾਰੀ ਇਕੱਠੀ ਕਰ ਰਹੇ ਹਾਂ ਜਾਂਚ ਲਈ ਛੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਚਾਕੂ ਦੇ 20 ਤੋਂ ਵੱਧ ਜ਼ਖ਼ਮਾਂ ਦੀ ਰਿਪੋਰਟ ਕੀਤੀ ਗਈ ਸੀ ‘
ਪੁਲਸ ਮੁਤਾਬਕ ਸਾਹਿਲ ਤੇ ਸਾਕਸ਼ੀ ਦੋਸਤ ਸਨ ਪਰ ਬੀਤੇ ਦਿਨ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ ਜਦੋਂ ਸਾਕਸ਼ੀ ਜਨਮ ਦਿਨ ਦੀ ਪਾਰਟੀ ਚ ਜਾ ਰਹੀ ਸੀ ਤਾਂ ਸਾਹਿਲ ਨੇ ਸਾਕਸ਼ੀ ਨੂੰ ਰਸਤੇ ਚ ਰੋਕ ਲਿਆ ਤੇ ਚਾਕੂ ਨਾਲ ਕਈ ਵਾਰ ਕੀਤੇ ਇਸ ਤੋਂ ਬਾਅਦ ਸਾਹਿਲ ਨੇ ਸਾਕਸ਼ੀ ਤੇ ਪੱਥਰ ਨਾਲ ਹਮਲਾ ਕਰ ਦਿੱਤਾ ਘਟਨਾ ਤੋਂ ਬਾਅਦ ਮੁਲਜ਼ਮ ਸਾਹਿਲ ਫਰਾਰ ਹੋ ਗਿਆ ਤੇ ਉਸ ਦੀ ਭਾਲ ‘ਚ ਸੰਭਾਵਿਤ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ