ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਆਰਸੀਐਫ ਕਪੂਰਥਲਾ ਵੱਲੋਂ ਬਣਾਈ ਗਈ ਆਧੁਨਿਕ ਨੈਰੋ ਗੇਜ ਰੇਲ ਗੱਡੀ ਹੁਣ ਯਾਤਰੀਆਂ ਨੂੰ ਕਾਲਕਾ ਤੋਂ ਸ਼ਿਮਲਾ ਤੱਕ ਦੀਆਂ ਘਾਟੀਆਂ ਦਾ ਨਜ਼ਾਰਾ ਦੇਵੇਗੀ ਇਹ ਗੱਲ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਜਨਰਲ ਮੈਨੇਜਰ ਆਸ਼ੀਸ਼ ਅਗਰਵਾਲ ਨੇ ਨਵੀਂ ਤਕਨੀਕ ਨਾਲ ਬਣੇ ਕੋਚਾਂ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕਹੀ ਉਨ੍ਹਾਂ ਕਿਹਾ ਕਿ ਸਵਿਟਜ਼ਰਲੈਂਡ ਰੇਲਵੇ ਦੀ ਤਰਜ਼ ਤੇ ਬਣੇ ਇਨ੍ਹਾਂ ਏਅਰ ਕੰਡੀਸ਼ਨਡ ਚੇਅਰ ਕਾਰ ਕੋਚਾਂ ਵਿਚ ਯਾਤਰੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਰੇਲ ਗੱਡੀਆਂ ਵਿਚ ਉਪਲਬਧ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਟ੍ਰਾਇਲ ਦੇ ਨਤੀਜਿਆਂ ਦੇ ਆਧਾਰ ਤੇ ਕਾਲਕਾ-ਸ਼ਿਮਲਾ ਰੂਟ ਤੇ ਯਾਤਰੀਆਂ ਲਈ ਇਨ੍ਹਾਂ 7 ਕੋਚਾਂ ਦਾ ਰੈਕ ਚਲਾਇਆ ਜਾਵੇਗਾ
ਆਸ਼ੀਸ਼ ਅਗਰਵਾਲ ਨੇ ਕਿਹਾ ਕਿ ਪ੍ਰਾਜੈਕਟ ਦੇ ਸ਼ੁਰੂਆਤੀ ਪੜਾਵਾਂ ਵਿੱਚ ਕਈ ਮਹੱਤਵਪੂਰਨ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਇਸ ਸਮੇਂ ਚੱਲ ਰਹੇ ਕੋਚਾਂ ਦਾ ਡਿਜ਼ਾਈਨ ਸਾਲ 1908 ਦੇ ਆਸ ਪਾਸ ਵਿਕਸਤ ਕੀਤਾ ਗਿਆ ਸੀ ਆਰਸੀਐਫ ਡਿਜ਼ਾਈਨ ਟੀਮ ਨੇ ਕਾਲਕਾ ਵਰਕਸ਼ਾਪ ਵਿੱਚ ਉਪਲਬਧ ਪੁਰਾਣੇ ਬਲੂਪ੍ਰਿੰਟਾਂ ਅਤੇ ਸਕੈੱਚਾਂ ਦੀ ਵਰਤੋਂ ਕਰਕੇ 3-ਡੀ ਮਾਡਲ ਬਣਾਏ ਇਨ੍ਹਾਂ ਮਾਡਲਾਂ ਦੀ ਵਰਤੋਂ ਬੋਗੀਆਂ ਦੀ ਸੋਧ ਅਤੇ ਸਾਰੇ ਨਵੇਂ ਸ਼ੈੱਲ, ਸੁਪਰਸਟ੍ਰਕਚਰ ਅਤੇ ਫਰਨਿਸ਼ਿੰਗ ਡਿਜ਼ਾਈਨ ਦੇ ਵਿਕਾਸ ਲਈ ਕੀਤੀ ਗਈ ਸੀ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ