ਇਕ ਕਮਰੇ ਨੂੰ ਲੈ ਕੇ ਦੋ ਸਕੇ ਭਰਾਵਾਂ ਚ ਖ਼ੂ ਨੀ ਝੜਪ ਤੇ ਜ਼ਧਾਰ ਹਥਿਆ ਰਾਂ ਨਾਲ ਭਰਾ ਨੇ ਪਾੜਿ ਆ ਭਰਾ ਦਾ ਸਿਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਦੇ ਪਿੰਡ ਢੋਲੇਵਾਲਾ  ਚ ਦੋ ਭਰਾਵਾਂ ਚ ਖੂਨੀ ਟਕਰਾਅ ਦਾ ਮਾਮਲਾ ਸਾਹਮਣੇ ਆਇਆ ਹੈ ਸਿਵਲ ਹਸਪਤਾਲ ਚ ਦਾਖਲ ਪਿੱਪਲ ਸਿੰਘ ਨੇ ਦੱਸਿਆ ਕਿ ਉਸ ਕੋਲ ਤਿੰਨ ਕਮਰੇ ਹਨ ਜਿਨ੍ਹਾਂ ਨੂੰ ਉਸ ਦਾ ਛੋਟਾ ਭਰਾ ਉਖਾੜ ਰਿਹਾ ਸੀ ਜਦੋਂ ਉਸ ਨੇ ਆਪਣੇ ਭਰਾ ਨੂੰ ਕਮਰੇ ਚੋਂ ਬਾਹਰ ਜਾਣ ਲਈ ਕਿਹਾ ਤਾਂ ਉਸ ਨੇ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਵਿਚਕਾਰ ਲੜਾਈ ਸ਼ੁਰੂ ਹੋ ਗਈ ਅਤੇ ਭਰਾ ਦੇ ਲੜਕਿਆਂ ਨੇ ਤੇਜ਼ਧਾਰ ਹ ਥਿਆਰ ਨਾਲ ਉਸ ਤੇ ਹ ਮਲਾ ਕਰ ਦਿੱਤਾ ਜਿਸ ਚ ਉਹ ਗੰਭੀਰ ਰੂਪ ਚ ਜ਼ਖਮੀ ਹੋ ਗਿਆ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਉਨ੍ਹਾਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ ਇਸ ਸਬੰਧੀ ਜਦੋਂ ਸਿਵਲ ਹਸਪਤਾਲ ਦੇ ਡਾਕਟਰ ਸ਼ਿਵਮ ਸਿੰਗਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਢੋਲੇਵਾਲਾ ਪਿੰਡ ਤੋਂ ਇਕ ਮਰੀਜ਼ ਮਿਲਿਆ ਸੀ ਜਿਨ੍ਹਾਂ ਦੇ ਸਿਰ ਤੇ ਸੱਟ ਲੱਗੀ ਹੈ ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *