ਪੁਲਿਸ ਸਟੇਸ਼ਨ ਚ ਨੌਜਵਾਨ ਦੀ ਮੌ ਤ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੇ ਲਗਾਏ ਤਸ਼ੱਦਦ ਦੇ ਇਲਜ਼ਾਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਥਾਣਾ ਕੋਟਲੀ ਸੂਰਤ ਮੱਲ੍ਹੀ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਧਾਰੋਵਾਲੀ ਦੇ ਰਹਿਣ ਵਾਲੇ 30 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ ਚ ਮੌ ਤ ਹੋ ਗਈ ਹੈ ਸੰਨੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਬੇਟਾ ਰਾਜ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਬੁਟੀਕ ਚ ਕੰਮ ਕਰਨ ਵਾਲੀ ਇਕ ਔਰਤ ਨੇ ਆਪਣੇ ਬੇਟੇ ਤੇ ਗਲਤ ਮੈਸੇਜ ਅਤੇ ਅਸ਼ਲੀਲ ਵੀਡੀਓ ਭੇਜਣ ਦਾ ਦੋਸ਼ ਲਗਾਇਆ ਹੈ
ਉਹ ਅੱਜ ਪਿੰਡ ਦੇ ਮੋਹਤਬਰ ਆਗੂਆਂ ਸਮੇਤ ਕੋਟਲੀ ਸੂਰਤ ਮੱਲ੍ਹੀ ਥਾਣੇ ਪਹੁੰਚੇ ਅਤੇ ਪੁਲਿਸ ਨੇ ਪ੍ਰਮੁੱਖ ਆਗੂਆਂ ਦੀ ਹਾਜ਼ਰੀ ਵਿੱਚ ਆਪਣਾ ਫੈਸਲਾ ਸੁਣਾਇਆ

ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਥਾਣੇ ਤੋਂ ਬਾਹਰ ਭੇਜ ਦਿੱਤਾ ਗਿਆ ਤੇ ਜਦੋਂ ਉਹ ਥਾਣੇ ਤੋਂ ਬਾਹਰ ਆਏ ਤਾਂ ਅੰਦਰੋਂ ਅਚਾਨਕ ਆਵਾਜ਼ ਸੁਣਾਈ ਦਿੱਤੀ ਜਦੋਂ ਉਹ ਅੰਦਰ ਪੁੱਜੇ ਤਾਂ ਉਨ੍ਹਾਂ ਦਾ ਲੜਕਾ ਥਾਣੇ ਅੰਦਰ ਬੇਸੁੱਧ ਪਿਆ ਸੀ ਸੰਨੀ ਨੂੰ ਕੋਟਲੀ ਸੂਰਤ ਮੱਲੀ ਪੁਲਸ ਸਟੇਸ਼ਨ ਵਲੋਂ ਡੇਰਾ ਬਾਬਾ ਨਾਨਕ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਮ੍ਰਿਤਕ ਸੰਨੀ ਆਪਣੇ ਪਿੱਛੇ ਇਕ ਜਵਾਨ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ

ਇਸ ਮੌਕੇ ਮ੍ਰਿਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੇ ਉੱਚ ਪੁਲਸ ਅਧਿਕਾਰੀਆਂ ਤੋਂ ਇਨਸਾਫ ਦੀ ਮੰਗ ਕੀਤੀ ਹੈ ਇਸ ਸਬੰਧੀ ਜਦੋਂ ਡੀ ਐੱਸ ਪੀ ਡੇਰਾ ਬਾਬਾ ਨਾਨਕ ਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਅਨੁਸਾਰ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ ਪੋਸਟਮਾਰਟਮ ਲਈ ਜੋ ਕਿ ਇੱਕ ਤੱਥ ਹੈ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *