ਸਵਾਰੀਆਂ ਨਾਲ ਭਰੀ ਬੱਸ ਹੋਈ ਬੇਕਾਬੂ ਪੁਲ ਨਾਲ ਟਕਰਾਈ ਵਾਲ ਵਾਲ ਬਚੀਆਂ ਸਵਾਰੀਆਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ਤੇ ਇਕ ਸਰਕਾਰੀ ਬੱਸ ਪੁਲ ਦੇ ਪਿੱਲਰ ਨਾਲ ਟਕਰਾ ਗਈ ਇਹ ਹਾਦਸਾ ਪੀਏਯੂ ਦੇ ਗੇਟ ਨੰਬਰ 1 ਦੇ ਬਾਹਰ ਵਾਪਰਿਆ ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਤੇਜ਼ ਰਫਤਾਰ ਨਾਲ ਗੱਡੀ ਚਲਾ ਰਿਹਾ ਸੀ ਜਿਸ ਕਾਰਨ ਬੱਸ ਕੰਟਰੋਲ ਗੁਆ ਬੈਠੀ ਅਤੇ ਬੱਸ ਖੰਭੇ ਨਾਲ ਟਕਰਾ ਗਈ ਬੱਸ ਵਿਚ 70 ਸਵਾਰੀਆਂ ਸਵਾਰ ਸਨ ਜਿਨ੍ਹਾਂ ਵਿਚੋਂ 15-20 ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਦਕਿ ਡਰਾਈਵਰ ਦੇ ਪੱਟ ਵਿਚ ਸੱਟ ਲੱਗੀ ਹੈ

ਬੱਸ ਦੇ ਕੰਡਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਬੱਸ ਨੂੰ ਫਿਰੋਜ਼ਪੁਰ ਤੋਂ ਪਟਿਆਲਾ ਲੈ ਕੇ ਜਾ ਰਿਹਾ ਸੀ ਲੁਧਿਆਣਾ ਦੇ ਪੀਏਯੂ ਨੰਬਰ 2 ਦੇ ਗੇਟ ਤੇ ਸਵਾਰੀਆਂ ਨੂੰ ਉਤਾਰਨ ਤੋਂ ਬਾਅਦ ਬੱਸ ਵਿਚੋਂ ਜ਼ੋਰਦਾਰ ਆਵਾਜ਼ ਆਈ ਉਨ੍ਹਾਂ ਨੂੰ ਲੱਗਾ ਕਿ ਟਾਇਰ ਫਟ ਗਿਆ ਹੋਵੇਗਾ ਪਰ ਬਾਅਦ ਚ ਪਤਾ ਲੱਗਾ ਕਿ ਟਾਇਰ ਟੁੱਟ ਗਿਆ ਹੈ ਦੂਜੇ ਪਾਸੇ ਟ੍ਰੈਫਿਕ ਪੁਲਸ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਉਨ੍ਹਾਂ ਦਾ ਇਲਾਜ ਕੀਤਾ ਗਿਆ ਹੈ

ਸਰਕਾਰੀ ਬੱਸ ਦੇ ਡਰਾਈਵਰ ਦਾ ਡਾਕਟਰੀ ਮੁਆਇਨਾ ਕੀਤਾ ਜਾਵੇਗਾ ਪੁਲਸ ਮੁਤਾਬਕ ਡਰਾਈਵਰ ਇਹ ਕਹਿ ਰਿਹਾ ਹੈ ਕਿ ਇਹ ਹਾਦਸਾ ਬੱਸ ਚ ਖਰਾਬੀ ਕਾਰਨ ਵਾਪਰਿਆ ਹੈ ਪਰ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਦੀ ਸਪੀਡ ਜ਼ਿਆਦਾ ਸੀ ਫਿਲਹਾਲ ਬੱਸ ਨੂੰ ਕਰੇਨ ਤੋਂ ਸੜਕ ਦੇ ਇਕ ਪਾਸੇ ਖਿੱਚ ਲਿਆ ਗਿਆ ਹੈ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *