ਹਥਿ ਆਰਬੰਦ ਲੁਟੇਰਿਆਂ ਨੇ ਗੱਡੀ ਸਵਾਰ ਪਰਿਵਾਰ ਤੇ ਹ ਮਲਾ ਕਰ ਖੋਹੀ ਸਵਿਫਟ ਕਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਾਣਕਾਰੀ ਅਨੁਸਾਰ ਜੀਰਾ ਨੇੜੇ ਪਿੰਡ ਬਹਿਕ ਪਚਾਰੀਆ ਨੇੜੇ ਸਵਿਫਟ ਕਾਰ ਨੂੰ ਰੋਕਣ ਆਏ ਕਾਰ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਤੇ ਤੇਜ਼ਧਾਰ ਹ ਥਿਆਰ ਨਾਲ ਹ ਮਲਾ ਕਰ ਦਿੱਤਾ ਅਤੇ ਗੱਡੀ ਖੋਹਣ ਦੀ ਧਮਕੀ ਦਿੱਤੀਜ਼ਖ਼ਮੀ ਔਰਤ ਸੀਤਾ ਪਤਨੀ ਸੰਦੀਪ ਕੁਮਾਰ ਵਾਸੀ ਚੱਕ ਪਿਪਲੀ ਲੋਹੀਆਂ ਪਿੰਡ ਨੇ ਦੱਸਿਆ ਕਿ ਉਹ ਆਪਣੀ ਸਵਿਫਟ ਕਾਰ ਨੰਬਰ ਪੀਬੀ-08 ਈਜੀ 6282 ਤੇ ਸਵਾਰ ਹੋ ਕੇ ਮਖੂ ਰੋਡ ਜੀਰਾ ਤੋਂ ਤਲਵੰਡੀ ਭਾਈ ਫਨੀਲੈਂਡ ਨੂੰ ਜਾ ਰਹੀ ਸੀ ਕਿ

ਅਚਾਨਕ ਪਿੰਡ ਬਹਿਕ ਪਚਦੀਆਂ ਨੇੜੇ ਆ ਰਹੀ ਗੱਡੀ ਨੇ ਉਨ੍ਹਾਂ ਨੂੰ ਰੋਕ ਲਿਆ ਉਨ੍ਹਾਂ ਨੇ ਉਸ ਨੂੰ ਘੇਰ ਲਿਆ ਤੇਜ਼ਧਾਰ ਹ ਥਿਆਰਾਂ ਨਾਲ ਧਮਕਾਇਆ ਅਤੇ ਉਸ ਦੀ ਕਾਰ ਖੋਹ ਲਈ ਅਤੇ ਉਸ ਨੂੰ ਜ਼ਖਮੀ ਕਰ ਦਿੱਤਾਘਟਨਾ ਦੀ ਸੂਚਨਾ ਮਿਲਦੇ ਹੀ ਪਲਵਿੰਦਰ ਸਿੰਘ ਸੰਧੂ ਡੀ ਐੱਸ ਪੀ ਜ਼ੀਰਾ ਸਮੇਤ ਮੌਕੇ ਤੇ ਪਹੁੰਚੇ ਅਤੇ ਸਾਰੀ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਪੁਲਸ ਟੀਮਾਂ ਬਣਾ ਕੇ ਕਾਰ ਦੀ ਭਾਲ ਸ਼ੁਰੂ ਕਰ ਦਿੱਤੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *