ਉਦਘਾਟਨ ਤੋਂ ਪਹਿਲਾਂ ਢਹਿ ਢੇਰੀ ਹੋਇਆ ਪੁਲ 1700 ਕਰੋੜ ਦੀ ਆਈ ਸੀ ਲਾਗਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਿਹਾਰ ਦੇ ਖਗੜੀਆ ਅਗੂਵਾਨੀ ਸੁਲਤਾਨਗੰਜ ਵਿਚਕਾਰ 1700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣਿਆ ਪੁਲ ਐਤਵਾਰ ਸ਼ਾਮ 6 ਵਜੇ ਗੰਗਾ ਨਦੀ ਵਿੱਚ ਡੁੱਬ ਗਿਆ ਲੋਕਾਂ ਨੇ ਆਪਣੇ ਮੋਬਾਈਲਾਂ ਤੇ ਢਾਹੇ ਜਾ ਰਹੇ ਪੁਲ ਦੀ ਵੀਡੀਓ ਰਿਕਾਰਡ ਕਰਈ ਚਸ਼ਮਦੀਦਾਂ ਮੁਤਾਬਕ ਪਹਿਲੇ ਪੁਲ ਦਾ ਇਕ ਪਿੱਲਰ ਕਰੀਬ 3-4 ਫੁੱਟ ਤੱਕ ਡਿੱਗ ਗਿਆ ਸੀ ਇਸ ਤੋਂ ਬਾਅਦ ਨਿਰਮਾਣ ਅਧੀਨ ਪੁਲ ਇਕ ਪਾਸੇ ਝੁਕਣਾ ਸ਼ੁਰੂ ਹੋ ਗਿਆ ਇਲਾਕੇ ਵਿੱਚ ਹੰਗਾਮਾ ਹੋਇਆ ਅਤੇ ਬਹੁਤ ਸਾਰੇ ਲੋਕ ਕਿਨਾਰੇ ਤੇ ਇਕੱਠੇ ਹੋ ਗਏ

ਲੋਕਾਂ ਮੁਤਾਬਕ 10 ਮਿੰਟ ਦੇ ਅੰਦਰ ਹੀ ਇਕ ਪਾਸੇ ਝੁਕਿਆ ਪੁਲ ਗੰਗਾ ਨਦੀ ਚ ਡਿੱਗ ਗਿਆ ਤਿੰਨ ਲੱਤਾਂ ਤੇ 30 ਇੰਚ ਦੀਆਂ ਸਲੈਬਾਂ ਨਦੀ ਵਿੱਚ ਡੁੱਬ ਗਈਆਂ ਹਨ ਪੁਲ ਟੁੱਟਣ ਤੋਂ ਬਾਅਦ ਨਦੀ ਚ ਲਹਿਰਾਂ ਤੇਜ਼ ਹੋ ਗਈਆਂ ਨਦੀ ਦੇ ਕੰਢੇ ਜਾਣ ਲਈ ਕਿਸ਼ਤੀ ਵਿਚ ਬੈਠੇ ਲੋਕ ਕਿਸ਼ਤੀ ਤੋਂ ਛਾਲ ਮਾਰ ਕੇ ਜਾਨ ਬਚਾਉਣ ਲਈ ਭੱਜੇ ਲੋਕ ਕੰਢੇ ਤੇ ਕਿਸ਼ਤੀਆਂ ਵੱਲ ਭੱਜੇ ਅਤੇ ਲੋਕਾਂ ਅਤੇ ਕਿਸ਼ਤੀ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਲੋਕਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਪੁਲ ਦਾ ਕੁਝ ਹਿੱਸਾ ਢਹਿ ਗਿਆ ਸੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *