ਜਿਗਰੀ ਯਾਰ ਨੂੰ ਮਿਲ ਕੇ ਵਾਪਸ ਆ ਰਹੇ ਨੌਜਵਾਨ ਨੂੰ ਰਸਤੇ ਚ ਆਈ ਮੌ ਤ ਗੱਡੀ ਦਾ ਹਾਲ ਵੇਖ ਰੌਗ ਟੇ ਹੋਣ ਜਾਣਗੇ ਖੜੇ

Uncategorized

ਪੰਜਾਬ ਦੇ ਅਬੋਹਰ ਦੇ ਪਿੰਡ ਬੱਲੂਆਣਾ ‘ਚ ਬੀਤੀ ਰਾਤ ਇੱਕ ਸਕਾਰਪੀਓ ਕਾਰ ਦੀ ਮਿੱਟੀ ਨਾਲ ਲੱਦੇ ਡੰਪਰ ਨਾਲ ਟੱਕਰ ਹੋ ਗਈ। ਕਾਰ ਚਾਲਕ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਸਕਾਰਪੀਓ ਦੇ ਖੰਭ ਉੱਡ ਗਏ। ਮ੍ਰਿਤਕ ਮੁਕਤਸਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਸਦਰ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਲਿਆ।

ਸਕਾਰਪੀਓ ਡੰਪਰ ਨਾਲ ਟਕਰਾ ਗਈ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰਕੰਦੀ ਦਾ ਰਹਿਣ ਵਾਲਾ ਗੁਰਸਾਹਿਬ ਸਿੰਘ (28) ਪੁੱਤਰ ਭੁਪਿੰਦਰ ਅਣਵਿਆਹਿਆ ਸੀ। ਬੀਤੀ ਰਾਤ ਉਹ ਅਬੋਹਰ ਤੋਂ ਪੱਟੀ ਸਾਦਿਕ ਦੇ ਮਲੋਟ ਵਿਖੇ ਆਪਣੀ ਸਕਾਰਪੀਓ ਕਾਰ ਚ ਆਪਣੇ ਦੋਸਤ ਨੂੰ ਮਿਲਣ ਜਾ ਰਿਹਾ ਸੀ। ਜਦੋਂ ਉਹ ਬੱਲੂਆਣਾ ਨੇੜੇ ਪੁੱਜਾ ਤਾਂ ਸੜਕ ਤੇ ਜਾ ਰਹੇ ਲਵਪ੍ਰੀਤ ਤੇ ਵਿੱਕੀ ਵਾਸੀ ਬੱਲੂਆਣਾ ਦੇ ਮਿੱਟੀ ਦੇ ਡੰਪਰ ਨਾਲ ਸਕਾਰਪੀਓ ਦੀ ਟੱਕਰ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਲੋਕਾਂ ਨੇ ਕਰੀਬ 1 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਸਕਾਰਪੀਓ ਚਾਲਕ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਵਿਚ ਡੰਪਰ ਚਾਲਕ ਵੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਦਰ ਥਾਣਾ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਚ ਰਖਵਾ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *