ਇਹਨੇ ਤਾਂ ਲੈ ਲੈਣੀ ਸੀ ਹਜ਼ਾਰਾਂ ਲੋਕਾਂ ਦੀ ਜਾਨ ਆਹ ਦੇਖੋ ਕਿਦਾਂ ਗੈਸ ਏਜੇਂਸੀ ਚ ਕੀਤੀ ਗੋ ਲੀਬਾਰੀ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਬਟਾਲਾ ਥਾਣੇ ਦੇ ਕਸਬਾ ਫਤਿਹਗੜ੍ਹ ਚੂੜੀ ਦੇ ਝੰਝੀਆ ਪਿੰਡ ਫਤਿਹਗੜ੍ਹ ਚੂੜੀਆਂ ਚ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਫਤਿਹਗੜ੍ਹ ਚੂੜੀਆਂ ਇੰਡੀਅਨ ਗੈਸ ਏਜੰਸੀ ਦੇ ਗੋਦਾਮ ਚ ਵੜ ਕੇ ਲੁੱਟ ਦੀ ਨੀਅਤ ਨਾਲ ਗੋ ਲੀਆਂ ਚਲਾ ਦਿੱਤੀਆਂ।

ਇਸ ਘਟਨਾ ਵਿੱਚ ਜਾਨੀ ਅਤੇ ਮਾਲੀ ਵਾਲ-ਵਾਲ ਬਚ ਗਏ, ਜਦਕਿ ਤਿੰਨ ਲੁਟੇਰੇ ਗੋ ਲੀ ਚਲਾਉਣ ਤੋਂ ਬਾਅਦ ਮੋਟਰਸਾਈਕਲ ‘ਤੇ ਫਰਾਰ ਹੋ ਗਏ, ਜੋ ਗੈਸ ਏਜੰਸੀ ਦੇ ਗੋਦਾਮ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਏ। ਉਨ੍ਹਾਂ ਨੇ ਮੌਕੇ ਤੇ ਜਾ ਕੇ ਜਾਂਚ ਕੀਤੀ ਪਰ ਪੁਲਸ ਅਧਿਕਾਰੀਆਂ ਨੇ ਮੀਡੀਆ ਦੇ ਕੈਮਰਿਆਂ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।ਗੈਸ ਏਜੰਸੀ ਦੇ ਮਾਲਕ ਸੰਚਿਤ ਵਰਮਾ ਨੇ ਇਸ ਘਟਨਾ ਬਾਰੇ ਦੱਸਿਆ ਤੇ ਕਿਹਾ ਕਿ ਜਾਨ-ਮਾਲ ਤਾਂ ਬਚ ਗਿਆ ਹੈ ਪਰ ਪੁਲਸ ਨੂੰ ਅਜਿਹੇ ਲੁਟੇਰਿਆਂ ਨੂੰ ਫੜਨਾ ਚਾਹੀਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀ  ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇਫੋਲੋ ਜਰੂਰ ਕਰੋ

Leave a Reply

Your email address will not be published. Required fields are marked *