ਲੱਖਾਂ ਰੁਪਏ ਦੇ ਕੇ ਸਿੱਧੂ ਮੂਸੇਵਾਲਾ ਦਾ ਪਿ ਸਤੌਲ ਤੇ ਮੋਬਾਈਲ ਪਰਿਵਾਰ ਨੂੰ ਮਿਲਿਆ ਵਾਪਿਸ

Uncategorized

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕ ਤਲ ਤੋਂ ਇੱਕ ਸਾਲ ਬਾਅਦ ਉਸ ਦਾ ਪਿ ਸਤੌਲ ਤੇ ਦੋ ਮੋਬਾਈਲ ਫ਼ੋਨ ਅਦਾਲਤ ਤੋਂ ਉਸ ਦੇ ਪਰਿਵਾਰ ਨੂੰ ਵਾਪਸ ਕਰ ਦਿੱਤੇ ਗਏ ਹਨ। ਇਸ ਸਬੰਧੀ ਪਰਿਵਾਰ ਵੱਲੋਂ ਲਗਾਤਾਰ ਅਪੀਲ ਕੀਤੀ ਜਾ ਰਹੀ ਸੀ। ਇਨ੍ਹਾਂ ਦੋਵਾਂ ਚੀਜ਼ਾਂ ਨੂੰ ਉਨ੍ਹਾਂ ਨੂੰ ਦੇਣ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਉਨ੍ਹਾਂ ਨੂੰ ਹਰ ਪੇਸ਼ੀ ‘ਤੇ ਆਪਣੇ ਨਾਲ ਲਿਆਉਣਾ ਹੋਵੇਗਾ।

ਮਿਲੀ ਜਾਣਕਾਰੀ ਮੁਤਾਬਕ ਮੂਸੇਵਾਲਾ ਦੇ ਪਰਿਵਾਰ ਨੇ ਪਿਸਤੌਲ ਦੇ 4 ਲੱਖ ਰੁਪਏ ਅਤੇ ਮੋਬਾਇਲ ਫੋਨ ਲਈ 1 ਲੱਖ ਰੁਪਏ ਦੇਣੇ ਹਨ। ਹੁਣ ਇਹ ਪਿਸ ਤੌਲ ਮੂਸੇਵਾਲਾ ਦੀ ਮਾਂ ਚਰਨ ਕੌਰ ਦੇ ਨਾਂ ‘ਤੇ ਦਰਜ ਹੋਵੇਗੀ। ਅਦਾਲਤ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਕਿਹਾ ਕਿ ਜਦੋਂ ਤੱਕ ਇਹ ਕੇਸ ਚੱਲ ਰਿਹਾ ਹੈ, ਉਹ ਨਾ ਤਾਂ ਮੋਬਾਈਲ ਫੋਨ ਅਤੇ ਪਿਸਤੌਲ ਵੇਚ ਸਕਣਗੇ ਅਤੇ ਨਾ ਹੀ ਉਨ੍ਹਾਂ ਦਾ ਰੰਗ ਬਦਲਿਆ ਜਾ ਸਕੇਗਾ।

ਮੂਸੇਵਾਲਾ ਦੀ 29 ਮਈ, 2022 ਨੂੰ ਮਾਨਸਾ ਦੇ ਨੇੜਲੇ ਪਿੰਡ ਜਵਾਹਰਕੇ ਵਿੱਚ ਗੋ ਲੀਆਂ ਮਾਰ ਕੇ ਹੱ ਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਉਸ ਕੋਲ ਇੱਕ ਮੋਬਾਈਲ ਫੋਨ ਅਤੇ ਇੱਕ ਪਿਸਤੌਲ ਸੀ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਨੇ ਆਪਣੀ ਪਿ ਸਤੌਲ ਤੋਂ ਵੀ ਗੋ ਲੀਆਂ ਚਲਾਈਆਂ। ਇਸ ਦੌਰਾਨ ਗੁਟਖਾ ਬਣਾਉਣ ਵਾਲੀ ਕੰਪਨੀ ਨੇ ਆਪਣੇ ਸੁਪਾਰੀ ਦੇ ਪੈਕੇਟ ‘ਤੇ ਸਿੱਧੂ ਮੂਸੇਵਾਲਾ ਦੀ ਫੋਟੋ ਛਾਪੀ ਹੈ। ਸੋਸ਼ਲ ਮੀਡੀਆ ‘ਤੇ

ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੇ ਇਸ ਮਾਮਲੇ ਦੀ ਨਿੰਦਾ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੁਪਾਰੀ ਦੇ ਪੈਕੇਟ ਤੇ ਫੋਟੋ ਲਗਾਉਣ ਵਾਲੀ ਕੰਪਨੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿੱਧੂ ਮੂਸੇਵਾਲਾ ਦਾ ਜਨਮਦਿਨ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਫੈਨਜ਼ ਅਕਸਰ ਹੀ ਉਨ੍ਹਾਂ ਨਾਲ ਜੁੜੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਹਨ। ਜੋ ਹਰ ਪਾਸੇ ਜੰਗਲ ਦੀ ਅੱਗ ਵਾਂਗ ਫੈਲ ਰਹੇ ਹਨ। ਹਰ ਕੋਈ ਜਾਣਦਾ ਹੈ ਕਿ ਸਿੱਧੂ ਦਾ ਜਨਮਦਿਨ 11 ਜੂਨ ਨੂੰ ਮਨਾਇਆ ਜਾਵੇਗਾ। ਪ੍ਰਸ਼ੰਸਕ ਵੀ ਇਸ ਦਿਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *