ਪੋਤੇ ਪੋਤੀਆਂ ਆਲੀਆਂ ਹੋ ਕੇ ਬੇਬਿਆਂ ਨੇ ਕਰੀ 10ਵੀਂ ਘਰ ਦਿਆਂ ਤੋਂ ਚੋਰੀ ਭਰਿਆ ਦਾਖਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੂਰੀ ਜਾਣਕਾਰੀ ਲਈ ਤੁਸੀਂ ਹੇਠਾਂ ਵੀਡੀਓ ਦੇਖ ਸਕਦੇ ਹੋ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਹਰ ਵਾਰ ਅਸੀਂ ਤੁਹਾਡੇ ਕੋਲ ਕੋਈ ਨਾ ਕੋਈ ਨਵੀਂ ਖਬਰ ਲੈ ਕੇ ਆਉਂਦੇ ਹਾਂ। ਪਰ ਅੱਜ ਅਸੀਂ ਤੁਹਾਨੂੰ ਅਜਿਹੇ ਵਿਅਕਤੀ ਨਾਲ ਵੀ ਜਾਣੂ ਕਰਵਾਉਂਦੇ ਹਾਂ। ਦੋ ਬੁੱਢੀਆਂ ਔਰਤਾਂ ਜੋਉਹ ਇਸ ਉਮਰ ਵਿੱਚ ਆਪਣੀ ਪੜ੍ਹਾਈ ਪੂਰੀ ਕਰ ਰਹੇ ਹਨ। ਉਹ ਦੋਵੇਂ ਇਕ-ਦੂਜੇ ਦੇ ਦੋਸਤ ਹਨ। ਇਕ ਦਿਨ ਦੋਵੇਂ ਸੋਚ ਰਹੇ ਹਨ ਕਿ ਸਾਨੂੰ ਆਪਣੀ ਪੜ੍ਹਾਈ ਪੂਰੀ ਕਰਨੀ ਚਾਹੀਦੀ ਹੈ। ਇਕ ਨੇ 10 ਵੀਂ ਜਮਾਤ ਵਿਚ ਅਤੇ ਦੂਜੇ ਨੇ 12 ਵੀਂ ਜਮਾਤ ਵਿਚ ਦਾਖਲਾ ਲਿਆ। ਪਹਿਲਾਂ ਉਹਨਾਂ ਨੇ ਆਪਣੇ ਖੁਦ ਦੇ ਕੰਮ ਕੀਤੇ

ਉਸਨੇ ਘਰ ਵਿੱਚ ਕਿਸੇ ਨੂੰ ਵੀ ਨਹੀਂ ਦੱਸਿਆ ਸੀ ਕਿ ਉਸਨੇ ਦਾਖਲਾ ਭਰ ਦਿੱਤਾ ਹੈ। ਉਹ ਘਰ ਵਿੱਚ ਪੜਾਈ ਸੀ। ਪਰ ਹੌਲੀ-ਹੌਲੀ ਜਦੋਂ ਪੇਪਰ ਦੇਣ ਦਾ ਸਮਾਂ ਆਇਆ ਤਾਂ ਪਰਿਵਾਰ ਵਿਚ ਹਰ ਕੋਈ ਬਹੁਤ ਖੁਸ਼ ਸੀ। ਉਸਨੇ ਪੇਪਰ ਦਿੱਤਾ ਅਤੇ ਚੰਗੇ ਅੰਕ ਪ੍ਰਾਪਤ ਕੀਤੇ। । ਉਹ ਵੀ ਬਹੁਤ ਖੁਸ਼ ਸੀ। ਉਸ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ। ਉਸ ਨੇ ਪੇਪਰ ਦੇ ਸਮੇਂ ਟਿਊਸਿਨ ਨੂੰ ਵੀ ਰੱਖਿਆ ਸੀ। ਦੋਸਤੋ, ਪੂਰੀ ਜਾਣਕਾਰੀ ਲਈ ਤੁਸੀਂ ਹੇਠਾਂ ਦਿੱਤਾ ਵੀਡੀਓ ਦੇਖ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *