Amritsar ਚ ਪਤੀ ਪਤਨੀ ਤੇ ਜਾ ਨਲੇਵਾ ਹ ਮਲਾ ਸੁਣੋ ਕਿਉਂ ਹੋਇਆ ਹ ਮਲਾ

Uncategorized

ਪਿਛਲੇ ਦੋ ਦਿਨਾਂ ਤੋਂ ਗੋ ਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਪੁਰਾਣੀ ਰੰਜਿਸ਼ ਅਤੇ ਜਾਇਦਾਦ ਦੇ ਲੈਣ-ਦੇਣ ਕਾਰਨ ਅੰਮ੍ਰਿਤਸਰ ਦੇ ਛੇਹਰਟਾ ਨੇੜੇ ਓ ਸੀ ਐੱਮ ਮਿੱਲ ਦੇ ਸਾਹਮਣੇ ਗੋ ਲੀ ਚੱਲਣ ਦੀ ਖਬਰ ਮਿਲੀ ਹੈ। ਫਾਇਰਿੰਗ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚ ਗਈ ਤੇ ਜ਼ਖਮੀਆਂ ਨੂੰ ਪੁਲਸ ਨੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਤੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਜ਼ਮੀਨੀ ਵਿਵਾਦ ਨੂੰ ਲੈ ਕੇ ਪੀੜਤ ਪਤੀ-ਪਤਨੀ ਨੂੰ ਉਸ ਦੇ ਚਾਚੇ ਦੇ ਬੇਟੇ ਨੇ ਕਥਿਤ ਤੌਰ ‘ਤੇ ਗੋ ਲੀ ਮਾਰ ਦਿੱਤੀ ਸੀ। ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਸਾਡੀ ਲੜਾਈ ਪੁਰਾਣੀ ਰੰਜਿਸ਼ ਅਤੇ ਜਾਇਦਾਦ ਦੇ ਲੈਣ-ਦੇਣ ਨੂੰ ਲੈ ਕੇ ਹੈ। ਉਨ੍ਹਾਂ ਪੁਲਿਸ ਤੇ ਪ੍ਰਸ਼ਾਸਨ ਨੂੰ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ 112 ਨੰਬਰ ‘ਤੇ ਸ਼ਿਕਾਇਤ ਮਿਲੀ ਸੀ ਅਤੇ ਉਹ ਜ਼ਖਮੀ ਹੋ ਗਏ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਕੁਝ ਸਮੇਂ ਬਾਅਦ ਇਲਾਕੇ ਦੇ ਐੱਸ ਐੱਚ ਓ ਜ਼ਖਮੀ ਪਤੀ-ਪਤਨੀ ਦੇ ਬਿਆਨ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।

ਅੰਮ੍ਰਿਤਸਰ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਗੋ ਲੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਲੋਹਾਰਕਾ ਰੋਡ ‘ਤੇ ਦੇਰ ਰਾਤ ਇਕ ਵਿਅਕਤੀ ਨੇ ਸੈਲੂਨ ਮਾਲਕ ਨੂੰ ਗੋ ਲੀ ਮਾਰ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਓਸੀਐਮ ਮਿੱਲ ਨੇੜੇ ਅੱਜ ਪੁਰਾਣੀ ਦੁਸ਼ਮਣੀ ਕਾਰਨ ਚਾਚੇ ਸੋਹਰੇ ਦੇ ਪੁੱਤਰ ਨੇ ਆਪਣੇ ਪਰਿਵਾਰਕ ਮੈਂਬਰ ਨੂੰ ਗੋਲੀ ਮਾਰ ਕੇ ਮਾਰਨ ਦੀ ਕੋਸ਼ਿਸ਼ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇਫੋਲੋ ਜਰੂਰ ਕਰੋ

Leave a Reply

Your email address will not be published. Required fields are marked *