ਗੁਰਸਿੱਖ ਡਾਕਟਰ ਦਾ ਕੀਤਾ ਕ ਤਲ ਵਜਾ ਸੁਣ ਤੁਸੀਂ ਵੀ ਹੋ ਜਾਵੋਗੇ ਹੈਰਾਨ

Uncategorized

ਮਲੋਟ ਵਿਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਮਲੋਟ ਦੇ ਪਿੰਡ ਬੁਰਜ ਸਿੱਧਵਾਂ ‘ਚ ਲੁਟੇਰਿਆਂ ਨੇ ਤੜਕੇ ਘਰ ‘ਚ ਦਾਖਲ ਹੋ ਕੇ ਇਕ ਆਰਆਰ ‘ਤੇ ਹ ਮਲਾ ਕਰ ਦਿੱਤਾ। ਐਮ.ਪੀ. ਡਾਕਟਰ ਦਾ ਬੇਰਹਿਮੀ ਨਾਲ ਕ ਤਲ ਕਰ ਦਿੱਤਾ ਗਿਆ । ਡਾਕਟਰ ਦੇ ਨਜ਼ਦੀਕੀ ਰਿਸ਼ਤੇਦਾਰ ਸੁੱਚਾ ਸਿੰਘ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਦੇ ਭਰਾ ਦੇ ਜਵਾਈ ਅਤੇ ਆਰ.ਆਰ. ਐੱਮ ਪੀ ਸੁਖਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਉਸ ਦੀ ਪਤਨੀ ਪਰਮਿੰਦਰ ਕੌਰ ਘਰ ਚ ਸੁੱਤੇ ਪਏ ਸਨ।

ਕਰੀਬ ਤਿੰਨ ਲੁਟੇਰੇ ਘਰ ਦੇ ਪਿਛਲੇ ਪਾਸਿਓਂ ਕੰਧ ਟੱਪ ਕੇ ਘਰ ਅੰਦਰ ਦਾਖਲ ਹੋਏ। ਲੁਟੇਰਿਆਂ ਦੇ ਚਿਹਰੇ ਬੰਨ੍ਹੇ ਹੋਏ ਸਨ। ਸੁਖਵਿੰਦਰ ਸਿੰਘ ਦੀ ਪਤਨੀ ਪਰਮਿੰਦਰ ਕੌਰ ਨੇ ਪੁਲਸ ਨੂੰ ਦੱਸਿਆ ਕਿ ਲੁਟੇਰਿਆਂ ਨੇ ਉਸ ਕੋਲੋਂ 5 ਲੱਖ ਰੁਪਏ ਦੀ ਮੰਗ ਕੀਤੀ ਸੀ ਪਰ ਉਸ ਨੇ ਕਿਹਾ ਕਿ ਘਰ ਵਿਚ ਇੰਨੇ ਪੈਸੇ ਨਹੀਂ ਹਨ। ਉਨ੍ਹਾਂ ਨੇ ਸੁਖਵਿੰਦਰ ਸਿੰਘ ਦੀ ਕੁੱ ਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੇ ਉਸ ਨੇ ਬੇਨਤੀ ਕੀਤੀ ਕਿ ਉਹ ਤੁਹਾਨੂੰ ਸਵੇਰੇ ਬੈਂਕ ਤੋਂ ਪੈਸੇ ਦੇ ਦੇਵੇ ਪਰ ਲੁਟੇਰਿਆਂ ਨੇ ਸੁਖਵਿੰਦਰ ਸਿੰਘ ਤੇ ਚਾਕੂਆਂ ਨਾਲ ਹ ਮਲਾ ਕਰ ਦਿੱਤਾ ਅਤੇ ਸੁਖਵਿੰਦਰ ਸਿੰਘ ਨੂੰ ਗੰਭੀਰ ਰੂਪ ਚ ਜ਼ਖਮੀ ਕਰ ਦਿੱਤਾ।

ਜਾਂਦੇ ਸਮੇਂ ਲੁਟੇਰੇ ਘਰ ਅੰਦਰ ਪਏ 30 ਹਜ਼ਾਰ ਰੁਪਏ ਲੁੱਟ ਕੇ ਲੈ ਗਏ। ਰੁਪਿੰਦਰ ਕੌਰ ਨੇ ਰੌਲਾ ਪਾਇਆ ਤਾਂ ਉਸ ਦੇ ਗੁਆਂਢੀ ਮੌਕੇ ‘ਤੇ ਪਹੁੰਚ ਗਏ ਪਰ ਉਦੋਂ ਤੱਕ ਸੁਖਵਿੰਦਰ ਸਿੰਘ ਦੀ ਮੌ ਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਬਰਵਾਲਾ ਦੇ ਮੁੱਖ ਅਫਸਰ ਸੁਖਦੇਵ ਸਿੰਘ ਢਿੱਲੋਂ ਪੁਲਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਵਲੋਂ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।
bn
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *