ਫਰਾਂਸ ਚ ਵਿਅਕਤੀ ਵਲੋਂ ਚਾ ਕੂ ਨਾਲ ਬੱਚਿਆਂ ਉਤੇ ਹਮਲਾ 8 ਬੱਚੇ ਜ਼ਖਮੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਫਰਾਂਸ ‘ਚ ਮਾਸੂਮ ਬੱਚਿਆਂ ‘ਤੇ ਚਾਕੂ ਨਾਲ ਹ ਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫ੍ਰੈਂਚ ਐਲਪਸ ਦੇ ਐਨੇਸੀ ਕਸਬੇ ਵਿੱਚ ਚਾਕੂ ਦੇ ਹ ਮਲੇ ਵਿੱਚ ਅੱਠ ਬੱਚਿਆਂ ਸਮੇਤ ਨੌਂ ਲੋਕ ਜ਼ਖਮੀ ਹੋ ਗਏ ਹਨ। ਫਰਾਂਸ ਦੀ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਉਮਰ ਤਿੰਨ ਸਾਲ ਦੇ ਕਰੀਬ ਹੈ। ਪੁਲਿਸ ਨੇ ਹਮਲਾਵਰ ਨੂੰ ਗ੍ਰਿ ਫ਼ ਤਾਰ ਕਰ ਲਿਆ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਫਰਾਂਸ ਦੀ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਖੁਦ ਘਟਨਾ ਸਥਾਨ ਦਾ ਦੌਰਾ ਕਰਨ ਜਾ ਰਹੇ ਹਨ।

ਜਾਣੋ ਪੂਰਾ ਮਾਮਲਾ ਟਵਿੱਟਰ ‘ਤੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਫਰਾਂਸ ਦੇ ਗ੍ਰਹਿ ਮੰਤਰੀ ਗੇਰਾਲਡ ਡਰਮੈਨਿਨ ਨੇ ਕਿਹਾ ਕਿ ਘਟਨਾ ਨੂੰ ਇਕ ਪਾਰਕ ‘ਚ ਅੰਜਾਮ ਦਿੱਤਾ ਗਿਆ। ਹ ਮਲਾਵਰ ਸੀਰੀਆ ਦਾ ਸ਼ਰਨਾਰਥੀ ਹੈ। ਉਸ ਨੇ ਪਾਰਕ ‘ਚ ਖੇਡ ਰਹੇ ਬੱਚਿਆਂ ‘ਤੇ ਚਾਕੂ ਨਾਲ ਹ ਮਲਾ ਕਰ ਦਿੱਤਾ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀ ਬੱਚਿਆਂ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਰਾਂਸ ਦੀ ਨੈਸ਼ਨਲ ਅਸੈਂਬਲੀ ਨੇ ਬੱਚਿਆਂ ‘ਤੇ ਹੋਏ ਹ ਮਲਿਆਂ ‘ਤੇ ਇਕ ਮਿੰਟ ਦਾ ਮੌਨ ਰੱਖਿਆ। ਫਿਲਹਾਲ ਪੁਲਿਸ ਦੇ ਉੱਚ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *