High voltage ਤਾਰਾਂ ਤੋਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌ ਤ ਕੁਝ ਦਿਨਾਂ ‘ਚ ਜਾਣਾ ਸੀ ਅਮਰੀਕਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਚੋਲਟੀ ਖੇੜੀ ਪਿੰਡ ਦੇ ਇੱਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌ ਤ ਹੋ ਗਈ ਅਤੇ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਦੇ ਚਾਚਾ ਕੇਸਰ ਸਿੰਘ ਨੇ ਦੱਸਿਆ ਕਿ ਸ਼ਾਹਬਾਜ਼ ਸਿੰਘ ਅਤੇ ਇਕ ਹੋਰ ਨੌਜਵਾਨ ਕਰਨ ਲੋਹੇ ਦੀ ਪੌੜੀ ਨੂੰ ਆਪਣੇ ਘਰ ਵੱਲ ਲਿਜਾ ਰਹੇ ਸਨ ਕਿ ਗਲੀ ਵਿਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨਾਲ ਲੋਹੇ ਦੀ ਪੌੜੀ ਨਾਲ ਟਕਰਾਉਣ ਤੋਂ ਬਾਅਦ ਉਸ ਨੂੰ ਕਰੰਟ ਲੱਗ ਗਿਆ।

ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੀ ਸਰਾਏ ਬੰਜਾਰਾ ਸਬ-ਡਵੀਜ਼ਨ ਦੇ ਉੱਚ ਅਧਿਕਾਰੀਆਂ ਨੂੰ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਕੱਸਣ ਲਈ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਪਰ ਤਾਰਾਂ ਨੂੰ ਕੱਸਿਆ ਨਹੀਂ ਗਿਆ। ਉਨ੍ਹਾਂ ਦੱਸਿਆ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੇ ਭਤੀਜੇ ਦੀ ਮੌ ਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਅਣਗਹਿਲੀ ਵਰਤਣ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸ਼ਾਹਬਾਜ਼ ਸਿੰਘ ਨੇ 15 ਜੂਨ ਨੂੰ ਅਮਰੀਕਾ ਲਈ ਰਵਾਨਾ ਹੋਣਾ ਸੀ। ਇਸ ਮੰਦਭਾਗੀ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ  ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *