ਨਹਿਰ ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌ ਤ ਗੋਤਾਖੋਰਾਂ ਦੀ ਮਦਦ ਨਾਲ ਲਾ ਸ਼ਾਂ ਨੂੰ ਕੱਢਿਆ ਬਾਹਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਤ ਦੀ ਪੈ ਰਹੀ ਗਰਮੀ ਤੋਂ ਰਾਹਤ ਪਾਉਣ ਲਈ ਬਰਨਾਲਾ ਦੇ ਤਿੰਨ ਨੌਜਵਾਨ ਬਰਨਾਲਾ-ਚੰਡੀਗੜ੍ਹ ਹਾਈਵੇ ‘ਤੇ ਸਥਿਤ ਹਰੀਗੜ੍ਹ ਨਹਿਰ ‘ਚ ਨਹਾਉਣ ਲਈ ਗਏ ਪਰ ਜਦੋਂ ਦਰਿਆ ਦਾ ਵਹਾਅ ਘਟਿਆ ਤਾਂ ਉਹ ਉਸ ਥਾਂ ‘ਤੇ ਚਲੇ ਗਏ ਜਿੱਥੇ ਪਾਣੀ ਡੂੰਘਾ ਸੀ। ਜਿਸ ਵਿਚ ਤਿੰਨਾਂ ਵਿਚੋਂ ਦੋ ਦੋਸਤ ਡੂੰਘੇ ਪਾਣੀ ਵਿਚ ਵਹਿ ਗਏ।ਇੱਕ ਦੋਸਤ ਜ਼ਿਆਦਾ ਡੂੰਘਾ ਪਾਣੀ ਹੋਰਣ ਅੱਗੇ ਨਹੀਂ ਗਿਆ, ਜਿਸ ਕਾਰਨ ਉਸ ਨੂੰ ਕੋਈ ਸੱਟ ਲੱਗਣ ਤੋਂ ਬਚਾਅ ਹੋ ਗਿਆ। ਦੇਰ ਸ਼ਾਮ ਪੁਲਸ ਪ੍ਰਸ਼ਾਸਨ ਅਤੇ ਗੋਤਾਖੋਰਾਂ ਵੱਲੋਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਡੂੰਘੇ ਪਾਣੀ ‘ਚੋਂ ਬਰਾਮਦ ਕਰ ਕੇ ਪੋਸਟ ਮਾਰਟਮ ਲਈ ਬਰਨਾਲਾ ਸਿਵਲ ਹਸਪਤਾਲ ਪਹੁੰਚਾਈਆਂ ਗਈਆਂ।

ਖ਼ਬਰ ਸੁਣ ਕੇ ਮਾਪੇ ਬੁਰੀ ਤਰ੍ਹਾਂ ਰੋ ਰਹੇ ਹਨ। ਜਾਣਕਾਰੀ ਅਨੁਸਾਰ ਵਿਜੇ ਸਿੰਘ ਪੁੱਤਰ ਬਲਕਾਰ ਸਿੰਘ ਤੇ ਭਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਤੇ ਨਸੀਮ ਖਾਨ ਪੁੱਤਰ ਸਰਤਾਜ ਖਾਨ ਵਾਸੀ ਸੰਧੂ ਪੱਤੀ ਬਰਨਾਲਾ ਹਰੀਗੜ੍ਹ ਨਹਿਰ ਚ ਨਹਾਉਣ ਲਈ ਗਏ ਸਨ। ਇਸ ਦੌਰਾਨ 3 ਲੋਕ ਨਹਿਰ ਚ ਡਿੱਗ ਗਏ। ਨੌਜਵਾਨਾਂ ਵਿਚੋਂ ਸਰਤਾਜ ਖਾਨ ਵਾਲ-ਵਾਲ ਬਚ ਗਿਆ ਜਦਕਿ ਬਾਕੀ ਦੋਵੇਂ ਵਹਿ ਗਏ।

ਏ ਐੱਸ ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਹਰੀਗੜ੍ਹ ਨਹਿਰ ਵਿਚ ਤਿੰਨ ਨੌਜਵਾਨ ਨਹਾਉਣ ਗਏ ਸਨ ਪਰ ਡੂੰਘੇ ਪਾਣੀ ਵਿਚ ਡੁੱਬਣ ਕਾਰਨ ਦੋ ਦੀ ਮੌਤ ਹੋ ਗਈ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਰੱਖਿਆ ਗਿਆ ਹੈ। ਡੂੰਘੇ ਪਾਣੀ ਵਿਚ ਨਾ ਜਾਣ ਕਾਰਨ ਉਸ ਦਾ ਇਕ ਸਾਥੀ ਬਿਨਾਂ ਕਿਸੇ ਸੱਟ ਤੋਂ ਬਚ ਗਿਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਸੀ। ਪੋਸਟ ਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *