ਫਿਲਮ ਅਦਾਕਾਰ ਮੰਗਲ ਢਿੱਲੋ ਦਾ ਪਿੰਡ ਨੀਲੋਂ ‘ਚ ਹੋਇਆ ਅੰਤਿਮ ਸਸਕਾਰ ਹਰ ਸ਼ਖਸ ਦੀ ਅੱਖ ਹੋਈ ਨਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪ੍ਰਸਿੱਧ ਅਦਾਕਾਰ, ਨਿਰਦੇਸ਼ਕ, ਲੇਖਕ ਅਤੇ ਪੰਜਾਬੀ ਤੇ ਹਿੰਦੀ ਫ਼ਿਲਮਾਂ ਦੇ ਨਿਰਮਾਤਾ ਮੰਗਲ ਢਿੱਲੋਂ ਦਾ ਅੰਤਿਮ ਸੰਸਕਾਰ ਨੇੜਲੇ ਪਿੰਡ ਨੀਲੋਂ ਵਿਖੇ ਉਨ੍ਹਾਂ ਦੇ ਫਾਰਮ ਹਾਊਸ ਵਿਖੇ ਕੀਤਾ ਗਿਆ  ਉਹ ਬੀਤੀ ਰਾਤ ਇਸ ਸੰਸਾਰ ਨੂੰ ਛੱਡ ਕੇ ਚਲਾ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਪਤਨੀ ਰਿਤੂ ਢਿੱਲੋਂ ਅਤੇ ਬੇਟੇ ਨਾਨਕ ਢਿੱਲੋਂ ਦੇ ਮੁੰਬਈ ਤੋਂ ਇੱਥੇ ਪਹੁੰਚਣ ਤੋਂ ਬਾਅਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਛੋਟੇ ਭਰਾ ਰਾਮ ਸਿੰਘ ਢਿੱਲੋਂ ਅਤੇ ਭੈਣ ਵੀ ਹਾਜ਼ਰ ਸਨ।

ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਵੰਡਰ ਜਟਾਣਾ ਦੇ ਜੰਮਪਲ ਮੰਗਲ ਸਿੰਘ ਢਿੱਲੋਂ ਨੇ ਕਥਾ ਸਾਗਰ, ਬੁਨਿਆਦ, ਜੂਨੂੰ ਔਰ ਕਿਸਮਤ ਸੀਰੀਅਲ ਅਤੇ ਖੂਨ ਭਰੀ ਮਾਂਗ, ਟ੍ਰੇਨ ਟੂ ਪਾਕਿਸਤਾਨ, ਦਯਾਵਾਨ ਅਤੇ ਕਾਹਨ ਹੈ ਕਾਨੂਨ ਵਰਗੀਆਂ ਫਿਲਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੰਗਲ ਢਿੱਲੋਂ ਨੂੰ ਉਨ੍ਹਾਂ ਦੀ ਦਮਦਾਰ ਅਦਾਕਾਰੀ ਅਤੇ ਨਿਰਦੇਸ਼ਨ ਲਈ ਵੀ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਨੇ ਲੁਧਿਆਣਾ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *