ਕੈਨੇਡਾ ਚ ਹੁਣ ਤੱਕ 47 ਲੱਖ ਹੇਕਟੇਅਰ ਖੇਤਰ ਦਾ ਜੰਗਲ ਸੜ ਕੇ ਹੋਇਆ ਸੁਆਹ ਕੈਨੇਡਾ ਦੇ ਜੰਗਲਾਂ ਵਿੱਚ ਲੱਗੀ ਅੱਗ ਹੁੰਦੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ ਬੇਕਾਬੂ ਹੁੰਦੀ ਜਾ ਰਹੀ ਹੈ। ਟੋਰਾਂਟੋ, ਓਟਾਵਾ, ਨਿਊਯਾਰਕ ਅਤੇ ਹੋਰ ਸ਼ਹਿਰਾਂ ਨੂੰ ਇਸ ਦੀ ਮਾਰ ਪਈ ਹੈ। ਕਿਊਬਿਕ ਤੋਂ ਅੱਗ ਦਾ ਧੂੰਆਂ ਆ ਰਿਹਾ ਹੈ। ਇਸ ਤੇ ਕਾਬੂ ਪਾਉਣ ਲਈ ਜਹਾਜ਼ ਅੱਗ ਤੇ ਰਸਾਇਣਾਂ ਦਾ ਛਿੜਕਾਅ ਕਰ ਰਹੇ ਹਨ, ਪਰ ਇਹ ਉਪਾਅ ਨਾਕਾਫੀ ਸਾਬਤ ਹੋ ਰਹੇ ਹਨ। ਹੁਣ ਤੱਕ 47 ਲੱਖ ਹੈਕਟੇਅਰ ਜੰਗਲ ਨੂੰ ਅੱਗ ਨੇ ਸਾੜ ਦਿੱਤਾ ਹੈ। ਇਹ ਇਕ ਨਵਾਂ ਰਿਕਾਰਡ ਹੈ। 1983ਵਿੱਚ ਰਿਕਾਰਡ ਦੀ ਰਿਕਾਰਡਿੰਗ ਸ਼ੁਰੂ ਹੋਣ ਤੋਂ ਬਾਅਦ ਇਹ ਸਭ ਤੋਂ ਵੱਡੀ ਘਟਨਾ ਹੈ।

ਕੈਨੇਡਾ ਵਿਚ ਜੰਗਲਾਂ ਵਿਚ ਲੱਗੀ ਅੱਗ ਦਾ ਇਹ ਧੂੰਆਂ ਉੱਤਰੀ ਯੂਰਪੀ ਦੇਸ਼ ਨਾਰਵੇ ਤੱਕ ਪਹੁੰਚ ਗਿਆ ਹੈ।ਅੱਗ ਨੇ ਕੈਨੇਡਾ ਦੇ ਨਾਲ-ਨਾਲ ਅਮਰੀਕਾ ਦੇ ਕਈ ਹਿੱਸਿਆਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਹੈ। ਸੀਐਨਐਨ ਨੇ ਨਾਰਵੇ ਦੇ ਇੰਸਟੀਚਿਊਟ ਫਾਰ ਕਲਾਈਮੇਟ ਐਂਡ ਇਨਵਾਇਰਨਮੈਂਟਲ ਰਿਸਰਚ (ਐਨਆਈਐਲਯੂ) ਦੇ ਵਿਗਿਆਨੀਆਂ ਦੇ ਹਵਾਲੇ ਨਾਲ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ, ਧੂੰਏਂ ਦੇ ਗੁਬਾਰੇ ਕੈਨੇਡਾ ਤੋਂ ਗ੍ਰੀਨਲੈਂਡ, ਆਈਸਲੈਂਡ ਤੱਕ ਫੈਲ ਗਏ ਹਨ ਅਤੇ ਨਾਰਵੇ ਵਿੱਚ ਆਪਣਾ ਰਸਤਾ ਬਣਾ ਚੁੱਕੇ ਹਨ।

ਕੌਮਾਂਤਰੀ ਮੀਡੀਆ ਰਿਪੋਰਟਾਂ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਧੂੰਆਂ ਪੂਰੇ ਯੂਰਪ ‘ਚ ਫੈਲਣ ਦੀ ਸੰਭਾਵਨਾ ਹੈ। ਵਿਗਿਆਨੀ ਨੇ ਦੱਸਿਆ ਕਿ ਕੈਨੇਡਾ ਦੇ ਜੰਗਲਾਂ ਚ ਲੱਗੀ ਅੱਗ ਦਾ ਧੂੰਆਂ ਜ਼ਿਆਦਾ ਉਚਾਈ ਤੇ ਪਾਇਆ ਜਾਂਦਾ ਹੈ ਅਤੇ ਇਹ ਵਾਤਾਵਰਣ ਚ ਲੰਬੇ ਸਮੇਂ ਤੱਕ ਰਹਿੰਦਾ ਹੈ। ਇਸ ਦੌਰਾਨ, ਕੈਨੇਡੀਅਨ ਅਧਿਕਾਰੀਆਂ ਨੇ ਪਿਛਲੇ ਸ਼ੁੱਕਰਵਾਰ ਨੂੰ 10 ਨਵੇਂ ਸਥਾਨਾਂ ‘ਤੇ ਅੱਗ ਲੱਗਣ ਦੀ ਜਾਣਕਾਰੀ ਦਿੱਤੀ, ਜਿਸ ਨਾਲ ਕੁੱਲ ਗਿਣਤੀ 2,405 ਹੋ ਗਈ। ਸ਼ੁੱਕਰਵਾਰ ਨੂੰ 234 ਵਿਚੋਂ 89 ਥਾਵਾਂ ਤੇ ਅੱਗ ਤੇ ਕਾਬੂ ਪਾਇਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *