ਹੁਣ ਲੱਗਣਗੇ ਨਵੇਂ ਸਮਾਰਟ ਮੀਟਰ ਫੋਨ ਤੇ ਆਇਆ ਕਰਨਾ Bill

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿੱਚ ਪੀ.ਐਸ.ਪੀ.ਸੀ.ਐਲ. ਵੱਲੋਂ ਵਿਕਸਤ ਨਵੀਂ ਤਕਨੀਕ ਨਾਲ ਸਮਾਰਟ ਮੀਟਰ ਲਗਾਉਣੇ ਜ਼ਰੂਰੀ ਹੋ ਗਏ ਹਨ। ਜੇਕਰ ਤੁਸੀਂ ਹੁਣੇ ਨਵੇਂ ਬਿਜਲੀ ਕੁਨੈਕਸ਼ਨ ਲਈ ਅਰਜ਼ੀ ਦਿੰਦੇ ਹੋ, ਤਾਂ ਤੁਹਾਡੇ ਘਰ ਜਾਂ ਦੁਕਾਨ ‘ਤੇ ਸਿਰਫ਼ ਸਮਾਰਟ ਮੀਟਰ ਹੀ ਲਗਾਏ ਜਾਣਗੇ। ਇਨ੍ਹਾਂ ਸਮਾਰਟ ਮੀਟਰਾਂ ਨਾਲ ਜਿੱਥੇ ਬਿਜਲੀ ਵਿਭਾਗ ਦੀ ਸਿਰਦਰਦੀ ਵੀ ਘੱਟ ਹੋਵੇਗੀ, ਉਥੇ ਪਾਵਰਕੌਮ ਨੂੰ ਵੀ 10 ਰੁਪਏ ਪ੍ਰਤੀ ਮੀਟਰ ਦਾ ਫਾਇਦਾ ਹੋਵੇਗਾ। ਇਸ ਸਮਾਰਟ ਮੀਟਰ ਦੀ ਵਿਸ਼ੇਸ਼ਤਾ ਇਹ ਹੈ

ਕਿ ਪਾਵਰਕੌਮ ਦਾ ਕਰਮਚਾਰੀ ਬਿੱਲ ਦਾ ਭੁਗਤਾਨ ਕਰਨ ਲਈ ਉਪਭੋਗਤਾ ਦੇ ਘਰ ਨਹੀਂ ਆਵੇਗਾ, ਕਿਉਂਕਿ ਇਨ੍ਹਾਂ ਮੀਟਰਾਂ ਵਿੱਚ ਇੱਕ ਸਿਮ ਹੈ ਅਤੇ ਇਹ ਇੰਟਰਨੈਟ ਨਾਲ ਜੁੜੇ ਹੋਏ ਹਨ। ਜੋ ਹਰ ਮਹੀਨੇ ਬਿਜਲੀ ਦੀ ਖਪਤ ਨੂੰ ਨੋਟ ਕਰਕੇ ਪਾਵਰਕੌਮ ਦੇ ਸਰਵਰ ਵਿੱਚ ਫੀਡ ਕਰਦੇ ਹਨ। ਬਾਅਦ ਵਿੱਚ ਬਿਜਲੀ ਵਿਭਾਗ ਦਾ ਆਈਟੀ ਸੈਕਸ਼ਨ ਖਪਤਕਾਰਾਂ ਨੂੰ ਬਿਜਲੀ ਦੀ ਖਪਤ ਦੇ ਵੇਰਵੇ ਆਨਲਾਈਨ ਉਪਲਬਧ ਕਰਾਉਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *