ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਕਿਸਾਨ ਧੀਆਂ ਨੇ ਕੀਤਾ ਪੰਜਾਬ ਦਾ ਮਾਣ, ਭਾਰਤੀ ਹਵਾਈ ਫ਼ੌਜ ‘ਚ ਉੱਡਣ ਅਧਿਕਾਰੀ ਬਣੇ ਭਾਰਤੀ ਹਵਾਈ ਫੌਜ (ਆਈਏਐਫ) ਨੇ ਭਾਰਤੀ ਹਵਾਈ ਸੈਨਾ (ਆਈਏਐਫ) ਵਿੱਚ ਇੱਕ ਫਲਾਇੰਗ ਅਧਿਕਾਰੀ ਨਿਯੁਕਤ ਕੀਤਾ ਹੈ। ਕਿਸਾਨ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਰੋਪੜ ਦੀ ਈਵਰਾਜ ਕੌਰ ਅਤੇ ਗੁਰਦਾਸਪੁਰ ਦੀ ਪ੍ਰਭਸਿਮਰਨ ਕੌਰ ਨੇ ਹੈਦਰਾਬਾਦ ਤੋਂ ਸਿਖਲਾਈ ਲੈ ਕੇ ਭਾਰਤੀ ਹਵਾਈ ਫੌਜ ਵਿਚ ਫਲਾਇੰਗ ਅਫਸਰ ਬਣ ਚੁੱਕੀ ਹੈ। ਇਸ ਪ੍ਰਾਪਤੀ ‘ਤੇ ਪਰਿਵਾਰ ਹੀ ਨਹੀਂ, ਸਗੋਂ ਪੂਰੇ ਸੂਬੇ ਨੂੰ ਮਾਣ ਹੈ। ਇਹ ਲੜਕੀਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਦੀਆਂ ਵਿਦਿਆਰਥਣਾਂ ਹਨ।
ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਅਧਿਕਾਰੀਆਂ ਨੂੰ ਵਧਾਈ ਦਿੱਤੀ। ਫਲਾਇੰਗ ਅਫਸਰ ਈਵਰਾਜ ਫਲਾਇੰਗ ਬ੍ਰਾਂਚ ਚ ਹੈਲੀਕਾਪਟਰ ਪਾਇਲਟ ਦੇ ਤੌਰ ਤੇ ਜੁਆਇਨ ਕਰਨਗੇ, ਜਦਕਿ ਇਵਰਾਜ ਦੇ ਪਿਤਾ ਜਸਪ੍ਰੀਤ ਸਿੰਘ ਕਿਸਾਨ ਹਨ। ਫਲਾਇੰਗ ਅਫਸਰ ਪ੍ਰਭਸਿਮਰਨ ਕੌਰ ਦੇ ਪਿਤਾ ਪਰਮਜੀਤ ਸਿੰਘ ਵੀ ਕਿਸਾਨ ਹਨ। ਪ੍ਰਭਾਸਿਰਮਨ ਨੂੰ ਹਵਾਈ ਸੈਨਾ ਦੇ ਸਿੱਖਿਆ ਵਿੰਗ ਵਿੱਚ ਨਿਯੁਕਤ ਕੀਤਾ ਜਾਵੇਗਾ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੇ ਚਾਰ ਕੈਡਿਟ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫਸਰ ਬਣ ਗਏ ਹਨ। ਇਨ੍ਹਾਂ ਚਾਰ ਕੈਡਿਟਾਂ ਚ ਇਸ਼ਾਨ ਬਖਸ਼ੀ, ਮਨਰਾਜ ਸਿੰਘ ਸਾਹਨੀ, ਹਰਸ਼ਿਤ ਬਖਸ਼ੀ ਅਤੇ ਅਰਮਾਨਦੀਪ ਸਿੰਘ ਸ਼ਾਮਲ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ