ਭਰਾ ਨੂੰ ਬਚਾਉਣਾ ਆਈਆ ਭੈਣਾਂ ਤਾਂ ਹ ਮਲਾਵਾਰਾਂ ਨੇ ਦਾਗੀਆਂ ਭੈਣਾਂ ਤੇ ਗੋ ਲੀਆਂ

Uncategorized

ਦੇਸ਼ ਦੀ ਰਾਜਧਾਨੀ ਦਿੱਲੀ ਦੇ ਆਰਕੇ ਪੁਰਮ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋ ਲੀਬਾਰੀ ਵਿਚ ਦੋ ਔਰਤਾਂ ਨੂੰ ਗੋ ਲੀ ਲੱਗੀ ਹੈ। ਹਸਪਤਾਲ ਚ ਇਲਾਜ ਦੌਰਾਨ ਉਸ ਦੀ ਮੌ ਤ ਹੋ ਗਈ। ਫਾਇਰਿੰਗ ਦੀ ਇਹ ਘਟਨਾ ਆਰਕੇ ਪੁਰਮ ਦੇ ਅੰਬੇਦਕਰ ਬਸਤੀ ਇਲਾਕੇ ਵਿੱਚ ਵਾਪਰੀ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ ਮੁੱਖ ਸ਼ੂਟਰ ਸਮੇਤ ਦੋ ਲੋਕਾਂ ਨੂੰ ਗ੍ਰਿ ਫ਼ਤਾਰ ਕੀਤਾ ਹੈ। ਦੋਸ਼ ਹੈ ਕਿ ਦੋਵਾਂ ਨੇ ਗੋ ਲੀਆਂ ਚਲਾਈਆਂ।

ਜਾਣਕਾਰੀ ਮੁਤਾਬਕ ਦੱਖਣੀ ਪੱਛਮੀ ਦਿੱਲੀ ਦੇ ਆਰਕੇ ਪੁਰਮ ਚ ਸ਼ਨਿਚਰਵਾਰ ਦੇਰ ਰਾਤ ਦੋ ਗੁੱਟਾਂ ਚ ਹੋਏ ਵਿਵਾਦ ਤੋਂ ਬਾਅਦ ਗੋ ਲੀਬਾਰੀ ਹੋਈ। ਸ਼ੂਟਿੰਗ ਦਾ ਇਕ ਵੀਡੀਓ ਵੀ ਸਾਹਮਣੇ ਆਇਆ ਹੈ। ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਦਮਾਸ਼ ਫਾਇਰਿੰਗ ਕਰ ਰਹੇ ਹਨ ਅਤੇ ਮੌਕੇ ‘ਤੇ ਚੀਕ-ਚਿਹਾੜਾ ਪੈ ਰਿਹਾ ਹੈ। ਇਸ ਗੋ ਲੀਬਾਰੀ ਵਿਚ ਦੋ ਔਰਤਾਂ ਨੂੰ ਗੋਲੀ ਲੱਗੀ ਹੈ। ਇਨ੍ਹਾਂ ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਲਾਂਕਿ, ਦੋਵੇਂ ਔਰਤਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌ ਤ ਹੋ ਗਈ।

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਘਟਨਾ ਵਿਚ ਜ਼ਖਮੀ ਹੋਈਆਂ ਦੋ ਔਰਤਾਂ ਭੈਣਾਂ ਹਨ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਬਾਰੇ ਅੱਜ ਤੜਕੇ 4:40 ਵਜੇ ਦੇ ਕਰੀਬ ਆਰਕੇ ਪੁਰਮ ਥਾਣੇ ਵਿੱਚ ਇੱਕ ਫੋਨ ਆਇਆ, ਜਿਸ ਵਿੱਚ ਕਿਹਾ ਗਿਆ ਸੀ ਕਿ ਅੰਬੇਦਕਰ ਬਸਤੀ ਵਿੱਚ ਕੁਝ ਲੋਕਾਂ ਨੇ ਫੋਨ ਕਰਨ ਵਾਲੀਆਂ ਭੈਣਾਂ ਨੂੰ ਗੋਲੀ ਮਾਰ ਦਿੱਤੀ।

ਇਸ ਦੇ ਨਾਲ ਹੀ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਇਸ ਟਵੀਟ ‘ਚ ਮੁੱਖ ਮੰਤਰੀ ਨੇ ਕਿਹਾ, ‘ਦਿੱਲੀ ਦੇ ਲੋਕ ਬਹੁਤ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਬਜਾਏ, ਉਹ ਪੂਰੀ ਦਿੱਲੀ ਸਰਕਾਰ ‘ਤੇ ਕਬਜ਼ਾ ਕਰਨ ਦੀ ਸਾਜਿਸ਼ ਰਚ ਰਹੇ ਹਨ। ਅੱਜ ਜੇ ਦਿੱਲੀ ਦੀ ਕਾਨੂੰਨ ਵਿਵਸਥਾ ਐਲਜੀ ਦੀ ਥਾਂ ਆਮ ਆਦਮੀ ਪਾਰਟੀ ਦੇ ਅਧੀਨ ਹੁੰਦੀ ਤਾਂ ਦਿੱਲੀ ਸਭ ਤੋਂ ਵੱਧ ਸੁਰੱਖਿਅਤ ਹੁੰਦੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *