ਮੋਟਰਸਾਈਕਲ ਤੇ ਕਾਰ ਵਿਚਾਲੇ ਵਾਪਰਿਆ ਰੂਹ ਕੰਬਾਊ ਹਾਦਸਾ ਇੱਕੋ ਪਰਿਵਾਰ ਦੇ 3 ਜੀਆਂ ਦੀ ਹੋਈ ਮੌ ਤ 1 ਗੰਭੀਰ ਜ਼ਖ਼ਮੀ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ‘ਚ ਤੇਜ਼ ਰਫਤਾਰ ਕਾਰਨ ਆਏ ਦਿਨ ਹਾਦਸੇ ਵਾਪਰਦੇ ਰਹਿੰਦੇ ਹਨ, ਜਿਸ ਕਾਰਨ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ। ਹੁਣ ਤਾਜ਼ਾ ਮਾਮਲਾ ਮੋਗਾ ਦੋ ਸਿੰਘਾ ਵਾਲਾ ਤੋਂ ਸਾਹਮਣੇ ਆਇਆ ਹੈ। ਕਾਰ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਚ ਬੱਚੇ ਸਮੇਤ 3 ਲੋਕਾਂ ਦੀ ਮੌ ਤ । ਇਹ ਪਰਿਵਾਰ ਅਬੋਹਰ ਵੱਲੋਂ ਮੋਗਾ ਦੇ ਚਿੰਤਪੁਰਨੀ ਅਤੇ ਦਾਤਾ ਪਿੰਡ ਤੋਂ ਮੋਟਰਸਾਈਕਲ ‘ਤੇ ਬਾਘਾਪੁਰਾਣਾ ਜਾ ਰਿਹਾ ਸੀ।

ਇਸ ਦੌਰਾਨ ਸਿੰਘਾ ਵਾਲਾ ਪਿੰਡ ਦੇ ਬਿਜਲੀ ਗਰਿੱਡ ਨੇੜੇ ਅਬੋਹਰ ਵੱਲੋਂ ਆ ਰਹੀ ਹੌਂਡਾ ਅਮੇਜ਼ ਕਾਰ ਨੇ ਓਵਰਟੇਕ ਕਰਕੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਦੂਜੇ ਪਾਸੇ ਮੋਟਰਸਾਈਕਲ ਸਵਾਰ ਜ਼ਖ਼ਮੀ ਔਰਤ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਇਸ ਤੋਂ ਇਲਾਵਾ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਮ੍ਰਿਤਕਾਂ ਨੂੰ ਸਿਵਲ ਹਸਪਤਾਲ ਮੋਗਾ ਦੇ ਮੁਰਦਾਘਰ ਵਿਚ ਲਿਜਾਇਆ ਗਿਆ। ਗੰਭੀਰ ਰੂਪ ਨਾਲ ਜ਼ਖਮੀ ਔਰਤ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪੁਲਸ ਨੇ ਕਾਰ ਨੂੰ ਕਬਜ਼ੇ ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *