ਨਹਿਰ ਚ ਨਹਾਉਣ ਗਏ ਤਿੰਨ ਦੋਸਤਾਂ ਚੋਂ ਇੱਕ ਦੀ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹੇ ਦੇ ਪਿੰਡ ਬਸੀ ਮਰੂਫ ਨੇੜੇ ਕੰਢੀ ਨਹਿਰ ਨਹਿਰ ਵਿਚ ਨਹਾਉਂਦੇ ਸਮੇਂ ਤਿੰਨ ਨੌਜਵਾਨ ਤੇਜ਼ ਵਹਾਅ ਦੀ ਲਪੇਟ ਵਿਚ ਆ ਗਏ। ਉਨ੍ਹਾਂ ਵਿਚੋਂ ਦੋ ਤੈਰ ਕੇ ਬਾਹਰ ਆ ਗਏ ਜਦਕਿ ਇਕ ਦੀ ਡੁੱਬਣ ਕਾਰਨ ਮੌ ਤ ਹੋ ਗਈ। ਮ੍ਰਿਤਕ ਦੀ ਪਛਾਣ 23 ਸਾਲਾ ਰੁਸਤਮ ਵਜੋਂ ਹੋਈ ਹੈ। ਹੁਸ਼ਿਆਰਪੁਰ ਦੇ ਮੁਹੱਲਾ ਆਕਾਸ਼ ਕਾਲੋਨੀ ਦੇ ਰਹਿਣ ਵਾਲੇ ਉਸ ਦੇ ਪਿਤਾ ਮਹੇਸ਼ ਸਾਹਨੀ ਨੇ ਦੱਸਿਆ ਕਿ ਉਸ ਦਾ ਲੜਕਾ ਸ਼ਾਮ ਨੂੰ ਆਪਣੇ ਦੋਸਤਾਂ ਸੋਨੂੰ ਕੁਮਾਰ ਅਤੇ ਅਮਰਨਾਥ ਕੁਮਾਰ ਨਾਲ ਸੈਰ ਕਰਨ ਗਿਆ ਸੀ ਅਤੇ

ਨਹਿਰ ‘ਚ ਨਹਾਉਣ ਲੱਗਾ ਸੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪਾਣੀ ਦਾ ਵਹਾਅ ਵੱਧ ਗਿਆ ਅਤੇ ਨੌਜਵਾਨ ਵਹਿ ਗਏ। ਇਨ੍ਹਾਂ ‘ਚੋਂ 2 ਨੇ ਤੈਰ ਕੇ ਆਪਣੀ ਜਾਨ ਬਚਾਈ, ਜਦਕਿ ਰੁਸਤਮ ਦੀ ਮੌ ਤ ਹੋ ਗਈ।ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਰੁਸਤਮ ਹਾਕਰ ਦਾ ਕੰਮ ਕਰਦਾ ਸੀ ਅਤੇ ਉਸ ਦਾ 6 ਮਹੀਨੇ ਦਾ ਬੱਚਾ ਵੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਰਿਆਣਾ ਥਾਣੇ ਦੇ ਐੱਸ ਐੱਚ ਓ ਐੱਮ. ਨਰਿੰਦਰ ਕੁਮਾਰ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਰੁਸਤਮ ਦੀ ਲਾ ਸ਼ ਸਾਈਫਨ ‘ਚ ਫਸੀ ਹੋਈ ਸੀ ਤੇ ਮਾਹਿਰਾਂ ਦੀ ਟੀਮ ਭਾਖੜਾ ਨੰਗਲ ਤੋਂ ਇਸ ਨੂੰ ਬਾਹਰ ਕੱਢੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *