ਪਾਕਿਸਤਾਨੀ drones ਫੜਵਾਉਂਣ ਵਾਲੇ ਨੂੰ ਮਿਲੇਗਾ 1 ਲੱਖ Rs ਇਨਾਮ ਫਿਰੋਜ਼ਪੁਰ ਪ੍ਰਸ਼ਾਸਨ ਦਾ ਨ ਸ਼ੇ ਖ਼ਿਲਾਫ਼ ਵੱਡਾ ਐਕਸ਼ਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲਗਾਤਾਰ ਪਾਕਿਸਤਾਨ ਤੋਂ ਡਰੋਨ ਭੇਜਣ ਦੇ ਮਾਮਲੇ ਸਾਹਮਣੇ ਆ ਰਹੇ ਹਨ, ਪਰ ਹੁਣ ਪੰਜਾਬ ਪੁਲਿਸ ਨੇ ਬਹੁਤ ਅਹਿਮ ਫ਼ੈਸਲਾ ਲਿਆ ਹੈ। ਫਿਰੋਜ਼ਪੁਰ ਦੇ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਹੁਣ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਬਾਰੇ ਸਹੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ ਪੰਜਾਬ ਪੁਲਿਸ ਇਕ ਲੱਖ ਰੁਪਏ ਦਾ ਇਨਾਮ ਦੇਵੇਗੀ।ਵੈਸੇ ਸਮੇਂ-ਸਮੇਂ ‘ਤੇ ਪੰਜਾਬ ਪੁਲਿਸ ਤੇ ਬੀਐੱਸਐੱਫ ਦੀ ਤਾਇਨਾਤੀ ਕੀਤੀ ਜਾਂਦੀ ਰਹੀ ਹੈ। ਸਰਹੱਦੀ ਖੇਤਰਾਂ ਦੇ ਅਧਿਕਾਰੀਆਂ ਵੱਲੋਂ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਜਿਸ ਵਿਚ ਉਨ੍ਹਾਂ ਨੂੰ ਡਰੋਨ ਅਤੇ ਨ ਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਪਾਕਿਸਤਾਨ ਤੋਂ ਭਾਰਤ ਵਿਚ ਨਸ਼ੇ ਦੀਆਂ ਖੇਪਾਂ ਭੇਜਣ ਦੀਆਂ ਨਾਪਾਕ ਹਰਕਤਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ।

ਐੱਸਪੀਡੀ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਡਰੋਨ ਨੂੰ ਸਰਹੱਦ ਤੋਂ ਲਿਆਉਣ ਅਤੇ ਇਸ ਬਾਰੇ ਸਹੀ ਜਾਣਕਾਰੀ ਦੇਣ ਵਿਚ ਭੂਮਿਕਾ ਨਿਭਾਉਣ ਵਾਲੇ ਵਿਅਕਤੀ ਨੂੰ ਇਕ ਲੱਖ ਰੁਪਏ ਦਾ ਇਨਾਮ ਮਿਲੇਗਾ ਅਤੇ ਉਸ ਦਾ ਨਾਂ ਵੀ ਕਿਸੇ ਨੂੰ ਨਹੀਂ ਦੱਸਿਆ ਜਾਵੇਗਾ।ਸੰਪਰਕ ਕਰਨ ‘ਤੇ ਸਰਹੱਦੀ ਲੋਕਾਂ ਨੇ ਕਿਹਾ ਕਿ ਇਹ ਬਹੁਤ ਵਧੀਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨ ਸ਼ਿਆਂ ਤੇ ਵੀ ਰੋਕ ਲੱਗੇਗੀ, ਉਨ੍ਹਾਂ ਕਿਹਾ ਕਿ ਉਹ ਬੀਐੱਸਐੱਫ ਤੇ ਪੰਜਾਬ ਪੁਲਿਸ ਦੇ ਨਾਲ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *