ਭਾਣਜੇ ਨੇ ਲਵਾਏ ਮਾਮੇ ਦੇ ਕੰਨੀ ਹੱਥ ਧੱਕੇ ਨਾਲ ਚੜਾਇਆ ਬੱਸ ਭੈਣੇ ਲੈਜਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ  ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਹਰ ਰੋਜ਼ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀਆਂ ਹਨ, ਇਨ੍ਹਾਂ ‘ਚੋਂ ਕੁਝ ਵੀਡੀਓ ਅਜਿਹੀਆਂ ਹਨ, ਜਿਨ੍ਹਾਂ ਨੂੰ ਤੁਸੀਂ ਵਾਰ-ਵਾਰ ਦੇਖ ਅਤੇ ਸ਼ੇਅਰ ਕਰ ਸਕਦੇ ਹੋ।ਕੁਝ ਵੀਡੀਓਜ਼ ਅਜਿਹੀਆਂ ਹਨ ਜੋ ਸਾਨੂੰ ਹੈਰਾਨ ਕਰ ਦਿੰਦੀਆਂ ਹਨ। ਸੋਸ਼ਲ ਮੀਡੀਆ ‘ਤੇ ਇਕ ਲੜਕੇ ਦੀ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ। ਜਦੋਂ ਇਸ ਮੁੰਡੇ ਨੂੰ ਛੁੱਟਿਆ ਹੋਇਆ ਤਾਂ ਉਹ ਕਹਿੰਦਾ ਸੀ ਮੈਨੂੰ ਮੇਰੇ ਮਾਮੇਂ ਲੈਣ ਨਹੀਂ ਆਉਂਦੇ ਇਸ ਲੜਕੇ ਨੇ ਸੋਸ਼ਲ ਮੀਡੀਆ ‘ਤੇ ਆਪਣੇ ਮਾਮੇ ਨੂੰ ਬਹੁਤ ਸਾਰੀਆਂ ਬੇਨਤੀਆਂ ਕੀਤੀਆਂ।

ਫਿਰ ਇਸ ਤੋਂ ਬਾਅਦ ਉਸ ਦਾ ਮਾਮਾ ਉਸ ਮੁੰਡੇ ਨੂੰ ਲੈਣ ਆ ਜਾਂਦਾ ਹੈ।ਅਤੇ ਫਿਰ ਮੁੰਡੇ ਦੇ ਹੱਥ ਬੰਨ੍ਹੇ ਗਏ ਅਤੇ ਉਸਨੂੰ ਬਾਹਰ ਕੱਢਿਆ ਗਿਆ। ਅਤੇ ਉਹ ਆਪਣੀ ਮਾਮੇ ਨੂੰ ਕਹਿ ਰਿਹਾ ਸੀ, ‘ਮਾਮੇ, ਅਜੇ ਦੋ ਛੁੱਟੀਆਂ ਬਾਕੀ ਹਨ। ਅਤੇ ਉਸਦਾ ਮਾਮਾ ਕਹਿੰਦਾ ਹੈ ਕਿ ਤੁਸੀਂ ਚੁੱਪ ਚਾਪ ਸਕੂਲ ਚਲਾ ਜਾਵੀਂ ਦੋਸਤੋ ਜਿਨ੍ਹਾਂ ਨੇ ਆਪਣੇ ਨਾਨਕੇ ਘਰ ਜਾ ਕੇ ਇਸ ਤਰ੍ਹਾਂ ਦਾ ਕੰਮ ਕੀਤਾ ਹੈ। ਦੋਸਤੋ, ਜੇ ਤੁਸੀਂ ਹੋਰ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠਾਂ ਦਿੱਤੀ ਵੀਡੀਓ ਵੇਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *