ਸੁੱਤੀ ਪਈ ਪਤਨੀ ਦਾ ਪਤੀ ਨੇ ਬੇਰਹਿਮੀ ਨਾਲ ਕੀਤਾ ਕ ਤਲ ਉੱਠਦੇ ਹੀ ਚੀਕਾਂ ਮਾਰ ਮਾਰ ਰੋਏ ਜਵਾਕ

Uncategorized

ਚਮਾਰੂ ਪਿੰਡ ਵਿੱਚ ਇੱਟਾਂ ਦੇ ਭੱਠੇ ‘ਤੇ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੀ ਸੁੱਤੀ ਹੋਈ ਪਤਨੀ (ਚਾਰ ਬੱਚਿਆਂ ਦੀ ਮਾਂ) ਦਾ ਚਾਕੂ ਨਾਲ ਬੇਰਹਿਮੀ ਨਾਲ ਕਤ ਲ ਕਰ ਦਿੱਤਾ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਸੂਚਨਾ ਮਿਲਦੇ ਹੀ ਸ਼ੰਭੂ ਥਾਣੇ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਕਾ ਤਲ ਪਤੀ ਖਿਲਾਫ ਕ ਤਲ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਹਾਰਨਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਰਾਜਕੁਮਾਰ ਆਪਣੀ ਪਤਨੀ ਕਾਂਤਾ (33) ਅਤੇ ਚਾਰ ਬੱਚਿਆਂ ਨਾਲ ਲਗਭਗ ਇੱਕ ਸਾਲ ਤੋਂ ਚਮਾਰੂ ਪਿੰਡ ਵਿੱਚ ਇੱਟਾਂ ਦੇ ਭੱਠੇ ‘ਤੇ ਕੰਮ ਕਰ ਰਹੇ ਸਨ। ਬੀਤੀ ਰਾਤ ਪਤੀ-ਪਤਨੀ ਵਿਚਕਾਰ ਝਗੜਾ ਹੋ ਗਿਆ ਅਤੇ ਸਵੇਰੇ 5 ਵਜੇ ਦੇ ਕਰੀਬ ਜਦੋਂ ਉਸ ਦੀ ਪਤਨੀ ਸੌਂ ਰਹੀ ਸੀ ਤਾਂ ਉਸ ਵਿਅਕਤੀ ਨੇ ਉਸ ‘ਤੇ ਦਾਤਰ ਨਾਲ ਕਈ ਵਾਰ ਕੀਤੇ ਅਤੇ ਸਮਾਂ ਇੰਨਾ ਤੇਜ਼ ਸੀ ਕਿ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਹੀ ਉਸ ਦੀ ਮੌ ਤ ਹੋ ਗਈ। ਸੂਚਨਾ ਮਿਲਦੇ ਹੀ ਸ਼ੰਭੂ ਥਾਣੇ ਦੀ ਪੁਲਸ ਨੇ ਮੌਕੇ ਤੇ ਪਹੁੰਚ ਕੇ ਫਰਾਰ ਹੋਏ ਵਿਅਕਤੀ ਰਾਜ ਕੁਮਾਰ ਖਿਲਾਫ ਕ ਤਲ ਦਾ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਹਫ਼ਤੇ ਰਾਜਪੁਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਤਿੰਨ ਕਤਲ ਹੋਏ ਹਨ। ਪਹਿਲਾ ਮਾਮਲਾ ਰਾਜਪੁਰਾ ਵਿਚ ਇਕ ਜੋੜੇ ਦੇ ਕਤਲ ਦਾ ਸੀ। ਨੀਲ ਪਿੰਡ ਦੇ ਰਹਿਣ ਵਾਲੇ ਸਵਰਨ ਸਿੰਘ ਅਤੇ ਫਿਰ ਇਕ ਅਣਪਛਾਤੇ ਵਿਅਕਤੀ ਦਾ ਪੁਰਾਣਾ ਰਾਜਪੁਰਾ ਵਿਚ ਦਰਜੀ ਦੀ ਦੁਕਾਨ ‘ਤੇ ਕਤਲ ਕਰ ਦਿੱਤਾ ਗਿਆ ਸੀ ਅਤੇ ਇਹ ਚੌਥਾ ਕਤਲ ਹੈ। ਕਤਲ ਦੀਆਂ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਰਾਜਪੁਰਾ ਪੁਲਸ ਕਾਫੀ ਸਰਗਰਮ ਨਜ਼ਰ ਆ ਰਹੀ ਹੈ ਅਤੇ ਪੁਲਸ ਲਗਾਤਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *