ਇੱਕ ਅਮੀਰ ਪਿਓ ਦੇ ਵਿਗੜੇ ਹੋਏ ਲਾਡਲੇ ਨੇ ਇੱਕ ਗਰੀਬ ਮੋਮਜਾਂ ਵਾਲੇ ਤੇ ਪਾਇਆ ਗਰ ਮ ਤੇਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਰਾਮਾਂ ਮੰਡੀ ਥਾਣੇ ਅਧੀਨ ਆਉਂਦੇ ਚੌਗਿੱਟੀ ਚੌਕ ਨੇੜੇ ਇਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਮੋਮਸ ਨਾ ਬਣਿਆ ਤਾਂ ਸ਼ਰਾ ਬੀ ਨੌਜਵਾਨ ਨੇ ਨਾਬਾਲਗ ਨੌਜਵਾਨ ਤੇ ਗਰਮ ਤੇਲ ਸੁੱਟ ਦਿੱਤਾ। ਇਸ ਘਟਨਾ ‘ਚ ਨੌਜਵਾਨ ਦੇ ਪੇਟ ਤੋਂ ਲੈ ਕੇ ਲੱਤ ਤੱਕ ਬੁਰੀ ਤਰ੍ਹਾਂ ਝੁਲਸ ਗਿਆ ਹੈ।ਘਟਨਾ ਤੋਂ ਬਾਅਦ ਹ ਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਨੌਜਵਾਨ ਗਰਮ ਤੇਲ ਸਰੀਰ ਤੇ ਪੈਣ ਕਾਰਨ ਕਾਹਲੀ-ਕਾਹਲੀ ਚ ਇੱਧਰ-ਉੱਧਰ ਦੌੜ ਰਿਹਾ ਸੀ।

ਪਰ ਲੋਕ ਉਥੇ ਖੜ੍ਹੇ ਤਮਾਸ਼ਾ ਦੇਖ ਰਹੇ ਸਨ, ਕਿਸੇ ਨੇ ਵੀ ਨਾਬਾਲਗ ਪੀੜਤਾ ਨੂੰ ਹਸਪਤਾਲ ਲਿਜਾਣ ਦੀ ਹਿੰਮਤ ਨਹੀਂ ਕੀਤੀ।ਇਸ ਤੋਂ ਬਾਅਦ ਜਦੋਂ ਪੁਲਸ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਸ ਨੂੰ ਹਸਪਤਾਲ ਲਿਜਾ ਕੇ ਇਲਾਜ ਕਰਵਾਇਆ ਗਿਆ। ਸਦਰ ਥਾਣਾ ਇੰਚਾਰਜ ਰਾਜੇਸ਼ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੂੰ ਚੌਗਿੱਟੀ ਚੌਕ ਨੇੜੇ ਹੰਗਾਮੇ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਜਦੋਂ ਉਸ ਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਇਕ ਨਾਬਾਲਗ ਨੌਜਵਾਨ, ਜਿਸ ਦੇ ਸਰੀਰ ਤੇ ਗਰਮ ਤੇਲ ਸੀ, ਰੋ ਰਿਹਾ ਸੀ। ਉਨ੍ਹਾਂ ਦੱਸਿਆ ਕਿ ਨਾਬਾਲਗ ‘ਤੇ ਤੇਲ ਪਾਉਣ ਵਾਲੇ ਨੌਜਵਾਨਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *