ਦੇਖੋ ਕਿਸਨੇ ਕੀਤਾ ਬੱਚਾ ਇਹ ਮਾੜ ਹਾਲ ਮਾਪਿਆਂ ਦਾ ਰੋ ਰੋ ਬੁਰਾ ਹਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੁਝ ਦਿਨ ਪਹਿਲਾਂ ਮੀਂਹ ਵਿਚ ਨਹਾਉਣ ਗਏ 14 ਸਾਲਾ ਬੱਚੇ ਦੀ ਲਾ ਸ਼ ਭਾਮੀਆਂ ਖੁਰਦ ਇਲਾਕੇ ਦੇ ਛੱਪੜ ਵਿਚੋਂ ਬਰਾਮਦ ਹੋਈ ਸੀ। ਬੱਚੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਉਸ ਦੇ ਪਰਿਵਾਰ ਵਾਲਿਆਂ ਨੇ ਦਰਜ ਕਰਵਾਈ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਬੀਰ ਸਿੰਘ ਕੁਝ ਦਿਨ ਪਹਿਲਾਂ ਸਕੂਲ ਤੋਂ ਆਉਣ ਤੋਂ ਬਾਅਦ ਮੀਂਹ ਵਿਚ ਨਹਾਉਣ ਲਈ ਘਰੋਂ ਬਾਹਰ ਗਿਆ ਸੀ। ਜਦੋਂ ਉਹ ਕਈ ਘੰਟਿਆਂ ਤੱਕ ਘਰ ਵਾਪਸ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ।

ਪਰਿਵਾਰ ਨੇ ਸਾਰੀ ਰਾਤ ਉਸ ਦੀ ਭਾਲ ਕੀਤੀ ਪਰ ਬੱਚੇ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਦੌਰਾਨ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਬੀਤੀ ਦੇਰ ਸ਼ਾਮ ਇਲਾਕੇ ਦੇ ਕੁਝ ਲੋਕਾਂ ਨੇ ਪਿੰਡ ਦੇ ਛੱਪੜ ਚ ਗੁਰਬੀਰ ਦੀ ਲਾਸ਼ ਦੇਖੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਬੱਚਾ ਪੈਰ ਫਿਸਲਣ ਕਾਰਨ ਪਾਣੀ ਵਿਚ ਡਿੱਗ ਗਿਆ ਹੋਵੇਗਾ। ਪੋਸਟ ਮਾਰਟਮ ਦੀ ਰਿਪੋਰਟ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *