ਦੇਖੋ ਕਿਵੇਂ ਇਸ ਬੈਂਕ ਕਲਰਕ ਦੀ ਕਿਸਮਤ ਇਕ ਘੰਟੇ ਚ ਬਦਲ ਗਈ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਹਿੰਦੇ ਨੇ ਕਿ ਜੇ ਪ੍ਰਮਾਤਮਾ ਦੀ ਨਜ਼ਰ ਸਵੱਲੀ ਹੋਵੇ ਤਾਂ ਪਲਾਂ ‘ਚ ਹੀ ਫਰਸ਼ ਤੋਂ ਅਰਸ਼ ਤੱਕ ਪਹੁੰਚਣ ਵਿੱਚ ਸਮਾਂ ਨਹੀਂ ਲੱਗਦਾ। ਅਜਿਹੀ ਹੀ ਇਕ ਮਿਸਾਲ ਹੈ ਡੇਰਾ ਬਾਬਾ ਨਾਨਕ ਦੇ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਕਲਰਕ ਰੁਪਿੰਦਰ ਸਿੰਘ ਦੀ। ਡੇਰਾ ਬਾਬਾ ਨਾਨਕ ਦੇ ਖੇਤੀਬਾੜੀ ਵਿਕਾਸ ਬੈਂਕ ਦਾ ਕਲਰਕ ਰੁਪਿੰਦਰ ਸਿੰਘ 6 ਰੁਪਏ ਦੀ ਲਾਟਰੀ ਜਿੱਤ ਕੇ ਕਰੋੜਪਤੀ ਬਣ ਗਿਆ ਹੈ। ਇਕ ਘੰਟੇ ਵਿਚ ਹੀ ਇਸ ਬੈਂਕ ਕਲਰਕ ਦੀ ਕਿਸਮਤ ਬਦਲ ਗਈ। ਇਕ ਘੰਟੇ ਬਾਅਦ ਉਸ ਨੂੰ 1 ਕਰੋੜ ਰੁਪਏ ਦਾ ਇਨਾਮ ਮਿਲਿਆ।

ਦੁਪਹਿਰ ਕਰੀਬ 12 ਵਜੇ ਉਹ ਬੈਂਕ ਵਿਚ ਡਿਊਟੀ ‘ਤੇ ਸੀ ਅਤੇ ਉਸੇ ਸਮੇਂ ਉਸ ਨੇ ਨਾਗਾਲੈਂਡ ਰਾਜ ਨਾਲ ਸਬੰਧਤ 25 ਲਾਟਰੀਆਂ ਲਾਟਰੀ ਏਜੰਟ ਤੋਂ ਖਰੀਦੀਆਂ। ਲਾਟਰੀ ਟਿਕਟ ਦੀ ਕੀਮਤ 6 ਰੁਪਏ ਸੀ। ਉਸ ਨੇ 6 ਰੁਪਏ ਚ 25 ਲਾਟਰੀਆਂ ਖਰੀਦੀਆਂ ਅਤੇ ਕਰੀਬ 1 ਵਜੇ ਉਸ ਨੂੰ ਮੈਸੇਜ ਆਇਆ ਕਿ ਉਹ ਕਰੋੜਪਤੀ ਬਣ ਗਿਆ ਹੈ। ਉਸ ਨੇ ਇਕ ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ। ਉਸ ਨੂੰ 1 ਕਰੋੜ ਰੁਪਏ ਦਾ ਇਨਾਮ ਮਿਲਿਆ ਹੈ। ਜਦੋਂ ਉਸ ਨੂੰ ਪਤਾ ਲੱਗਾ ਕਿ ਉਸ ਨੇ 1 ਕਰੋੜ ਰੁਪਏ ਦੀ ਲਾਟਰੀ ਜਿੱਤੀ ਹੈ ਤਾਂ ਉਸ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ mਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *