ਕੈਨਡਾ ਗਏ ਪੰਜਾਬੀ ਗੱਭਰੂ ਨਾਲ ਵਾਪਰਿਆ ਭਾਣਾ ਮਾਂ ਦਾ ਰੋ ਰੋ ਬੁਰਾ ਹਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਥਾਨਕ ਮੁਹੱਲਾ ਇਸਲਾਮਾਬਾਦ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌ ਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦੀ ਮੌ ਤ ਨਾਲ ਜਿੱਥੇ ਪਰਿਵਾਰਕ ਮੈਂਬਰ ਸਦਮੇ ‘ਚ ਹਨ, ਉਥੇ ਹੀ ਰਿਸ਼ਤੇਦਾਰਾਂ ਤੇ ਆਸ-ਪਾਸ ਦੇ ਲੋਕਾਂ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ ਰਜਤ ਮਹਿਰਾ (28) ਨੂੰ 27 ਜੂਨ ਨੂੰ ਸਟੱਡੀ ਵੀਜ਼ੇ ‘ਤੇ ਕੈਨੇਡਾ ਦਾਖਲ ਕਰਵਾਇਆ ਗਿਆ ਸੀ। ਉਹ ਪੜ੍ਹਨ ਗਿਆ।

ਮ੍ਰਿਤਕ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਭਰਾ ਅ ਤੁਲ ਮਹਿਰਾ ਨੇ ਦੱਸਿਆ ਕਿ ਰਜਤ ਮਹਿਰਾ ਨੇ 23 ਦਿਨ ਪਹਿਲਾਂ ਐੱਮਬੀਏ ਦੀ ਪੜ੍ਹਾਈ ਪੂਰੀ ਕੀਤੀ ਸੀ। ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਪੁੱਤਰ ਦੀ ਮੌ ਤ ਕਾਰਨ ਪੂਰੇ ਪਰਿਵਾਰ ‘ਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਬੁਰੀ ਤਰ੍ਹਾਂ ਰੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਜਤ ਮਹਿਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ ‘ਚ ਦੋ ਤੋਂ ਤਿੰਨ ਦਿਨ ਲੱਗ ਸਕਦੇ ਹਨ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਹਾਜ਼ਰ ਸਨ ਅਤੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *