ਪਿਓ ਬਿਮਾਰ ਮਾਂ ਅਤੇ ਭਰਾ ਹੈ ਨਹੀਂ ਉੱਤੋਂ ਡਿੱਗ ਗਈ ਘਰ ਦੀ ਛੱਤ ਫਿਰ ਵੀ ਧੀ ਕਹਿੰਦੀ ਜੋ ਮਾਲਕ ਦੀ ਰਜ਼ਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੀਂਹ ਕਾਰਨ ਗੁਰਦਾਸਪੁਰ ਦੇ ਪਿੰਡ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ ਪਰ ਪਰਿਵਾਰ ਵਾਲ-ਵਾਲ ਬਚ ਗਿਆ। ਪੀੜਤ ਨੇ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ। ਪਿੰਡ ਦੇ ਆਗੂ ਨੇ ਦੱਸਿਆ ਕਿ ਹਰਮੇਲ ਸਿੰਘ ਜੋ ਕਿ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਹੈ, ਮਿਹਨਤ ਮਜ਼ਦੂਰੀ ਕਰਕੇ ਆਪਣਾ ਪਰਿਵਾਰ ਚਲਾ ਰਿਹਾ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਇਹ ਭੈਣ ਘਰ ਵਿਚ ਰਹਿ ਰਹੀ ਹੈ।

ਜਦੋਂ ਵੀ ਮੀਂਹ ਪੈਂਦਾ ਸੀ, ਪਾਣੀ ਉਸ ਦੇ ਘਰ ਵਿੱਚ ਡਿੱਗ ਪੈਂਦਾ ਸੀ ਅਤੇ ਉਸ ਦੇ ਡਿੱਗਣ ਦੀ ਸੰਭਾਵਨਾ ਹੁੰਦੀ ਸੀ। ਪਰ ਕਿਸੇ ਨੇ ਵੀ ਉਸ ਦੀ ਦੇਖਭਾਲ ਨਹੀਂ ਕੀਤੀ। ਪੀੜਤ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਇਸ ਔਰਤ ਸਲਾਈ ਦਾ ਕੰਮ ਕਰਦੀ ਹੈ ਇਸ ਔਰਤ ਦਾ ਪਿਤਾ ਬਿਮਾਰ ਹੈ ਅਤੇ ਮਾਂ ਭਰਾ ਨਹੀਂ ਹੈ ਇਸ ਭੈਣ ਨੇ ਸਰਕਾਰ ਤੋਂ ਮਦਦ ਮੰਗੀ ਕਿ ਸਾਡਾ ਘਰ ਬਣਾ ਕੇ ਦਿੱਤਾ ਜਾਵੇ ਬਾਕੀ ਦੀ ਜਾਣਕਾਰੀ ਲਈ ਦੇਖੋ ਵੀਡੀਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *