ਦੋ ਨੌਜਵਾਨਾਂ ਵੱਲੋਂ ਇੱਕ ਬਜ਼ੁਰਗ ਦੀ ਕੁੱ ਟਮਾਰ ਘਟਨਾ ਦੀ ਸੀਸੀਟੀਵੀ ਚ ਹੋਈ ਕੈਦ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਜਲੰਧਰ ਦੇ ਸਰਾਫਾ ਬਾਜ਼ਾਰ ਚ ਦੋ ਨੌਜਵਾਨਾਂ ਵੱਲੋਂ ਇਕ ਬਜ਼ੁਰਗ ਦੀ ਕੁੱ ਟਮਾਰ ਕੀਤੀ ਗਈ ਸੀ।

ਸ਼ੰਕਾ ਜਤਾਈ ਜਾ ਰਹੀ ਹੈ ਕਿ ਲੁੱ ਟ ਦੀ ਨੀਅਤ ਨਾਲ ਬਜ਼ੁਰਗ ਦੀ ਕੁੱ ਟਮਾਰ ਕੀਤੀ ਗਈ ਹੈ। ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਪਹਿਲਾਂ ਇਕ ਨੌਜਵਾਨ ਬਜ਼ੁਰਗ ਦੀ ਆ ਕੇ ਬਾਂਹ ਫੜ੍ਹ ਲੈਦਾ ਹੈ ਅਤੇ ਬਾਅਦ ਵਿੱਚ ਦੂਸਰਾ ਵੀ ਮੌਟਰਸਾਈਕਲ ਤੋਂ ਉੱਤਰਦਾ ਹੈ। ਫਿਰ ਦੋਹੇਂ ਬਜ਼ੁਰਗ ਨਾਲ ਧੱਕਾਸ਼ਾਹੀ ਕਰਦੇ ਹਨ। ਵਧੇਰੇ ਜਾਣਕਾਰੀ ਲਈ ਵੀਡੀਓ ਵੇਖੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *