Axis Bank ਤੋਂ ਲੁੱ ਟ ਲਏ 1 ਕਰੋੜ ਰੁਪਏ, ਬੈਂਕ ਖੁੱਲਦੇ ਹੀ ਪਿਆ ਡਾਕਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਲਾਲਗੰਜ ਥਾਣਾ ਖੇਤਰ ਸਥਿਤ ਐਕਸਿਸ ਬੈਂਕ ਦੀ ਇਕ ਬ੍ਰਾਂਚ ਤੋਂ ਅਪਰਾਧੀਆਂ ਨੇ ਹ ਥਿਆਰ ਦੇ ਜ਼ੋਰ ‘ਤੇ ਮੰਗਲਵਾਰ ਨੂੰ ਤਕਰੀਬਨ 1 ਕਰੋੜ ਰੁਪਏ ਲੁੱਟ ਲਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ।ਘਟਨਾ ਮਗਰੋਂ ਮੌਕੇ ਦਾ ਮੁਆਇਨਾ ਕਰਨ ਪੁੱਜੇ ਤਿਰਹੁਤ ਰੇਂਜ ਦੇ ਇੰਸਪੈਕਟਰ ਜਨਰਲ ਆਫ ਪੁਲਸ ਪੰਕਜ ਸਿਨਹਾ ਨੇ ਦੱਸਿਆ ਕਿ ਪੰਜ ਅਪਰਾਧੀ ਸਨ, ਜਿਨ੍ਹਾਂ ਵਿਚੋਂ ਚਾਰ ਬੈਂਕ ਦੇ ਅੰਦਰ ਸਨ ਅਤੇ ਇਕ ਬਾਹਰ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ

ਕਿ ਬੈਂਕ ਦੇ ਸੁਰੱਖਿਆ ਗਾਰਡ ਕੋਲ ਕੋਈ ਹ ਥਿਆਰ ਨਹੀਂ ਸੀ, ਜਿਸ ਦਾ ਅਪਰਾਧੀਆਂ ਨੇ ਫਾਇਦਾ ਚੁੱਕਿਆ। ਪੁਲਸ ਦੇ ਇੰਸਪੈਕਟਰ ਜਨਰਲ ਨੇ ਕਿਹਾ ਕਿ ਅਪਰਾਧੀਆਂ ਨੂੰ ਫੜਨ ਅਤੇ ਰਕਮ ਬਰਾਮਦ ਕਰਨ ਲਈ ਪੁਲਸ ਟੀਮ ਦਾ ਗਠਨ ਕੀਤਾ ਗਿਆ ਹੈ। ਵੈਸ਼ਾਲੀ ਦੇ ਐੱਸ.ਪੀ. ਰਵੀ ਰੰਜਨ ਨੇ ਦੱਸਿਆ ਕਿ ਬੈਂਕ ਮੁਲਾਜ਼ਮਾਂ ਵੱਲੋਂ ਲੁੱਟੀ ਗਈ ਰਕਮ 98 ਲੱਖ ਰੁਪਏ ਦੱਸੀ ਗਈ ਹੈ। ਦੋਸ਼ੀ ਦੋਪਹੀਆ ਵਾਹਨ ‘ਤੇ ਆਏ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *