ਇਕ ਘਰ ਦੇ ਅੰਦਰੋਂ ਮਿਲੇ 17 ਕੋਬਰਾ ਸੱਪ, ਫੈਲੀ ਦਹਿਸ਼ਤ, ਸੱਪ ਫੜਨ ਦੀ ਵੀਡੀਓ ਦੇਖ ਇਕੱਠੇ ਹੋਏ 10 ਪਿੰਡਾਂ ਦੇ ਲੋਕ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਹਿਰਾਮਪੁਰ ਰੋਡ ਸਥਿਤ ਦੁਰਗਾ ਕਾਲੋਨੀ ਦੇ ਇਕ ਘਰ ’ਚੋਂ 17 ਕੋਬਰਾ ਸੱਪ ਨਿਕਲੇ ਹਨ। ਹਾਲਾਂਕਿ ਇਹ ਬੱਚੇ ਹਨ ਪਰ ਜ਼ਹਿਰੀਲੀ ਨਸਲ ਦੇ ਹੋਣ ਕਾਰਨ ਇਲਾਕੇ ’ਚ ਦਹਿਸ਼ਤ ਫੈਲ ਗਈ ਹੈ। ਸੱਪ ਫੜ੍ਹਨ ਵਾਲੇ ਬਿੱਟੂ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਇਹ ਪਹਿਲਾ ਮਾਮਲਾ ਹੈ ਜਦੋਂ ਕਿਸੇ ਘਰ ’ਚੋਂ ਏਨੀ ਵੱਡੀ ਗਿਣਤੀ ’ਚ ਕੋਬਰਾ ਵਰਗੇ ਖ਼ਤਰਨਾਕ ਸੱਪ ਫੜੇ ਗਏ ਹੋਣ।ਸੱਪ ਫੜਨ ਵਾਲੇ ਬਿੱਟੂ ਸ਼ਰਮਾ ਨੇ ਦੱਸਿਆ ਕਿ ਵੀਰਵਾਰ ਰਾਤ ਕਰੀਬ 9.30 ਵਜੇ ਉਨ੍ਹਾਂ ਨੂੰ ਫੋਨ ’ਤੇ ਬਹਿਰਾਮਪੁਰ ਰੋਡ ਸਥਿਤ ਦੁਰਗਾ ਕਾਲੋਨੀ ਦੇ

ਇਕ ਘਰ ’ਚ ਸੱਪ ਹੋਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਉੱਥੇ ਜਾ ਕੇ ਪ੍ਰੈਕਟੀਕਲ ਕੋਬਰਾ ਨਸਲ ਦਾ ਇਕ ਸੱਪ ਫੜ੍ਹ ਕੇ ਸੁਰੱਖਿਅਤ ਥਾਂ ’ਤੇ ਛੱਡ ਦਿੱਤਾ ਤੇ ਘਰ ਆ ਗਏ। ਪਰ ਘਰ ਪਹੁੰਚਦੇ ਹੀ ਇਕ ਹੋਰ ਸੱਪ ਦਿਖਾਈ ਦੇਣ ਦੀ ਸੂਚਨਾ ਮਿਲੀ। ਉਹ ਦੁਬਾਰਾ ਉਸ ਘਰ ਗਏ ਤਾਂ ਦੇਖਿਆ ਕਿ ਸੱਪਾਂ ਦੀ ਗਿਣਤੀ ਇਕ ਤੋਂ ਵੱਧ ਹੈ। ਇਸ ’ਤੇ ਉਨ੍ਹਾਂ ਨੇ ਜੰਗਲਾਤ ਵਿਭਾਗ ਨਾਲ ਸੰਪਰਕ ਕੀਤਾ ਤਾਂ ਜੰਗਲਾਤ ਵਿਭਾਗ ਨੇ ਆਪਣੇ ਮੁਲਾਜ਼ਮ ਰੋਹਿਤ ਨੂੰ ਮੌਕੇ ’ਤੇ ਭੇਜ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੋਵਾਂ ਨੇ ਇਕ-ਇਕ ਕਰਕੇ 17 ਕੋਬਰਾ ਬੱਚੇ ਰੈਸਕਿਉ ਕੀਤੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *