ਫੋਨ ’ਤੇ ਪਤੀ ਨਾਲ ਗੱਲ ਕਰਦੀ ਰਹੀ ਮਾਂ, ਖੇਡਦਾ ਖੇਡਦਾ ਬੱਚਾ ਡੁੱਬ ਗਿਆ ਬਾਲਟੀ ’ਚ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਇਕ ਮਾਸੂਮ ਬੱਚੇ ਦੀ ਮੌ ਤ ਹੋ ਗਈ। ਜਾਣਕਾਰੀ ਅਨੁਸਾਰ ਇਕ 1.5 ਸਾਲਾ ਬੱਚੇ ਦੀ ਪਾਣੀ ਵਾਲੀ ਬਾਲਟੀ ਵਿੱਚ ਡੁੱਬਣ ਕਾਰਨ ਮੌ ਤ ਹੋਈ ਹੈ। ਇਹ ਘਟਨਾ ਪਿੰਡ ਝਿੰਗੜਾ ਤੋਂ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਬੱਚਾ ਆਪਣੇ ਖਿਡੌਣੇ ਨਾਲ ਖੇਡ ਰਿਹਾ ਸੀ ਤਾਂ ਖਿਡੌਣਾ ਪਾਣੀ ਵਾਲੀ ਬਾਲਟੀ ਵਿੱਚ ਡਿੱਗ ਗਿਆ।

ਬਾਲਟੀ ਵਿੱਚ ਪਾਣੀ ਅੱਧੀ ਬਾਲਟੀ ਤੋਂ ਵੀ ਘੱਟ ਸੀ ਪਰ ਬੱਚੇ ਨੇ ਜਦੋਂ ਆਪਣਾ ਖਿਡੌਣਾ ਬਾਲਟੀ ਵਿਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਹ ਬਲਟੀ ਵਿੱਚ ਸਿਰ ਭਾਰ ਡਿੱਗ ਗਿਆ।ਪਰਿਵਾਰਕ ਮੈਂਬਰਾਂ ਨੇ ਕੁਝ ਸਮੇਂ ਬਾਅਦ ਜਦੋਂ ਬੱਚੇ ਨੂੰ ਦੇਖਿਆ ਤਾਂ ਉਸ ਦੀ ਮੌ ਤ ਹੋ ਚੁੱਕੀ ਸੀ। ਬੱਚੇ ਦੀ ਮਾਂ ਵਿਦੇਸ਼ ਰਹਿੰਦੇ ਆਪਣੀ ਪਤੀ ਨਾਲ ਮੋਬਾਇਲ ਉਤੇ ਗੱਲ ਕਰ ਰਹੀ ਸੀ, ਉਸਦਾ ਧਿਆਨ ਬੱਚੇ ਵੱਲ ਨਹੀਂ ਗਿਆ ਤੇ ਬੱਚੇ ਦੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *