ਕੰਧ ਦੇ ਝਗੜੇ ਕਾਰਨ ਨੌਜਵਾਨ ਦਾ ਕਤਲ ਕਰਨ ਵਾਲੇ ਕਾਤਲ ਕੀਤਾ ਗਿ ਰਫ਼ਤਾਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ’ਚ ਬੀਤੇ ਦਿਨ ਘਰ ਦੇ ਇੱਕਲੌਤੇ ਪੁੱਤਰ ਰਾਮ ਜੀਤ ਸਿੰਘ ਦਾ ਗੁਆਂਢੀਆਂ ਵਲੋਂ ਰਾਡਾਂ ਮਾਰ ਕੇ ਕ ਤਲ ਕਰ ਦਿੱਤਾ ਸੀ। ਦਰਅਸਲ, ਕੰਧ ਨੂੰ ਲੈ ਕੇ ਦੋਹਾਂ ਪਰਿਵਾਰਾਂ ’ਚ ਆਪਸੀ ਤਕਰਾਰ ਚੱਲ ਰਹੀ ਸੀ। ਪਰ ਇਹ ਮਾਮੂਲੀ ਤਕਰਾਰ ਖ਼ੂਨੀ ਰੂਪ ਧਾਰ ਜਾਵੇਗੀ, ਇਹ ਕਿਸੇ ਨੂੰ ਨਹੀਂ ਸੀ ਪਤਾ। ਇਸ ਘਟਨਾ ਤੋਂ ਬਾਅਦ ਘਰ ਵਿੱਚ ਸੱਥਰ ਵਿਛ ਗਿਆ,

ਕਿਉਂਕਿ ਮ੍ਰਿਤਕ ਦੇ ਪਰਿਵਾਰ ਵਿੱਚ ਸਿਰਫ ਤੇ ਸਿਰਫ ਕਮਾਉਣ ਵਾਲਾ ਰਾਮ ਜੀਤ ਸਿੰਘ ਸੀ ਜੋ ਖੇਤੀ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਮ੍ਰਿਤਕ ਆਪਣੇ ਪਿੱਛੇ ਦੋ ਸਾਲਾਂ ਦਾ ਬੇਟਾ, ਘਰਵਾਲੀ ਅਤੇ ਬਜ਼ੁਰਗ ਪਿਓ ਨੂੰ ਛੱਡ ਗਿਆ ਹੈ ਜਦਕਿ ਉਸਦੀ ਮਾਤਾ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਚੁੱਕਾ ਹੈ। ਪੁਲਿਸ ਵੱਲੋਂ 72 ਘੰਟਿਆਂ ਦੇ ਅੰਦਰ ਅੰਦਰ ਆਰੋਪੀਆਂ ਨੂੰ   ਕਰਕੇ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਪੁਲਸ ਵਲੋਂ ਬਾਪ ਅਤੇ ਪੁੱਤ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *