ਮੁੰਡੇ ਨਾਲ ਘੁੰਮ ਕੇ ਆਈ ਧੀ ਨੂੰ ਦੇਖ ਪਿਓ ਨੇ ਕਰਤਾ ਕਾਰਾ, ਗੁੱਸਾ ‘ਚ ਆਏ ਪਿਓ ਨੇ ਧੀ ਨੂੰ ਦਿੱਤੀ ਦਰਦਨਾਕ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ mਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਵਿੱਚ ਇੱਕ ਪਿਓ ਵੱਲੋਂ ਆਪਣੀ ਧੀ ਦਾ ਕਿਰਪਾਨ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ ਤੇ ਇਸ ਤੋਂ ਬਾਅਦ ਮੋਟਰਸਾਈਕਲ ਪਿੱਛੇ ਬੰਨ੍ਹ ਕੇ ਘੁੰਮਾਇਆ ਸੀ। ਇਸ ਮੌਕੇ ਜਦੋਂ ਦਲਬੀਰ ਸਿੰਘ ਨੂੰ ਪੇਸ਼ੀ ਤੇ ਲਿਆਂਦਾ ਗਿਆ ਤਾਂ ਉਸ ਨੇ ਪਛਤਾਵਾ ਕਰਨ ਦੀ ਥਾਂ ਕਿਹਾ ਕਿ ਆਪਾਂ ਅਣਖਾਂ ਵਾਲੇ ਹਾਂ। ਜ਼ਿਕਰ ਕਰ ਦਈਏ ਕਿ ਇਹ ਸਾਰਾ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਸਿੱਕਾ ਥਾਣੇ ਅਧੀਨ ਪੈਂਦੇ ਪਿੰਡ ਮੁੱਛਲ ਦਾ ਹੈ। ਜਿੱਥੇ ਦਲਬੀਰ ਸਿੰਘ ਦੀ ਕੁੜੀ ਸੁਮਨਦੀਪ ਕੌਰ ਬੁੱਧਵਾਰ ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਸੀ। ਪਰਿਵਾਰਕ ਮੈਂਬਰਾਂ ਨੇ ਸੁਮਨਦੀਪ ਕੌਰ ਦੀ ਕਾਫੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲੀ।

ਫਿਰ ਵੀਰਵਾਰ ਦੁਪਹਿਰ ਅਚਾਨਕ ਉਹ ਵਾਪਸ ਪਰਤ ਆਈ ਤਾਂ ਉਸ ਨੂੰ ਵੇਖ ਕੇ ਉਸ ਦਾ ਪਿਤਾ ਦਲਬੀਰ ਸਿੰਘ ਭੜਕ ਉੱਠਿਆ। ਜਿਸ ਤੋਂ ਬਾਅਦ ਉਹ ਆਪਣੀ ਧੀ ਸੁਮਨਦੀਪ ਕੌਰ ਨੂੰ ਆਪਣੀ ਦੁਕਾਨ ‘ਤੇ ਲੈ ਗਿਆ ਅਤੇ ਉਥੇ ਉਸ ਨੇ ਕਿਰਪਾਨ ਨਾਲ ਉਸ ‘ਤੇ ਜ਼ੋਰਦਾਰ ਹ ਮਲਾ ਕਰ ਦਿੱਤਾ, ਜਦੋਂ ਤੱਕ ਸੁਮਨਦੀਪ ਕੌਰ ਦੀ ਮੌ ਤ ਨਹੀਂ ਹੋ ਗਈ, ਉਹ ਉਸ ਉੱਤੇ ਵਾਰ-ਵਾਰ ਹ ਮਲਾ ਕਰਦਾ ਰਿਹਾ। ਇਸ ਤੋਂ ਬਾਅਦ ਦਲਬੀਰ ਸਿੰਘ ਨੇ ਆਪਣੀ ਧੀ ਸੁਮਨਦੀਪ ਕੌਰ ਦੀਆਂ ਦੋਵੇਂ ਲੱਤਾਂ ਦੁਪੱਟੇ ਨਾਲ ਬੰਨ੍ਹ ਕੇ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਲਈਆਂ। ਇਸ ਤੋਂ ਬਾਅਦ ਉਸ ਨੂੰ ਬਾਜ਼ਾਰ ‘ਚੋਂ ਘੜੀਸਦਾ ਲੈ ਗਿਆ ਤੇ ਲਾਈਨਾਂ ਉੱਤੇ ਸੁੱਟ ਦਿੱਤਾ ਸੀ। ਇਸ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *