ਔਰਤ ਨੇ ਆਪਣੀ ਜੀਵਨ ਲੀਲ੍ਹਾ ਖਤਮ ਕਰਨ ਲਈ ਨਹਿਰ ਦੇ ਵਿੱਚ ਮਾਰ ਦਿੱਤੀ ਛਾਲ ,ਫਿਰ ਦੇਖੋ ਲੋਕਾਂ ਨੇ ਕਿਵੇਂ ਬਚਾਈ ਔਰਤ ਦੀ ਜਾਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਜਪੁਰਾ ਦੇ ਨਾਲ ਲੱਗਦੇ ਗ਼ਰੀਬ 33 ਫੁੱਟ ਡੂੰਘੀ ਨਰਵਾਨਾਂ ਬਰਾਂਚ ਨਹਿਰ ਪਿੰਡ ਖੇੜੀ ਗੰਡਿਆਂ ਕੋਲੋਂ ਲੰਘਦੀ ਹੈ ਜਿਸ ਉੱਤੇ ਹਰ ਵਕਤ ਗੋਤਾਖੋਰ ਮੌਜੂਦ ਹੁੰਦੇ ਹਨ। ਪੀਰ ਕਲੋਨੀ ਦੀ ਇੱਕ ਔਰਤ ਨੇ ਆਪਣੀ ਜੀਵਨ ਲੀਲ੍ਹਾ ਖਤਮ ਕਰਨ ਲਈ ਨਹਿਰ ਦੇ ਵਿੱਚ ਛਾਲ ਮਾਰ ਦਿੱਤੀ ਨਹਿਰ ਨੇੜਿਓਂ ਲੰਘ ਰਹੇ ਲੋਕਾਂ ਨੇ ਰੌਲਾ ਪਾਇਆ ਤਾਂ ਖੜ੍ਹੇ ਮੌਕੇ ਰਜੀਵ ਗੋਤਾਖੋਰ ਨੇ ਆਪਣੀ ਟੀਮ ਨਾਲ ਛਾਲਾਂ ਮਾਰ ਕੇ ਇਸ ਔਰਤ ਨੂੰ ਜ਼ਿੰਦਾਬਾਦ ਬਾਹਰ ਕੱਢ ਲਿਆ ਗਿਆ,

ਜਿਸ ਕੋ ਰਾਖੇ ਸਾਈਂ ਮਾਰ ਸਕੇ ਨਾ ਕੋਇ ਮਾਰਨ ਵਾਲੇ ਨਾਲੋਂ ਪਹਿਲਾ ਬਚਾਉਣ ਵਾਲਾ ਪਹਿਲਾਂ ਹੀ ਖੜ੍ਹੇ ਹੁੰਦਾ ਹੈ। ਨਹਿਰ ਕਿਨਾਰੇ ਖੜ੍ਹੇ ਗੋਤਾਖੋਰ ਨੇ ਪਰਮਾਤਮਾ ਦੇ ਹੁਕਮ ਅਨੁਸਾਰ ਗੋਤਾ ਖੋਰਾ ਨੇ ਇਸ ਔਰਤ ਨੂੰ ਨਵਾਂ ਜੀਵਨ ਦਿੱਤਾ ਹੈ। ਜੇ ਮੌਕੇ ਗੋਤਾ ਖੋਰ ਨਾ ਹੁੰਦੇ ਤਾਂ ਇਸ ਔਰਤ ਦੀ ਜੀਵਨ ਲੀਲਾ ਖ਼ਤਮ ਹੋ ਜਾਣੀ ਸੀ ਘਰ ਦੇ ਹਾਲਾਤ ਸੁਖਾਵੇ ਨਾ ਹੋਣ ਕਾਰਨ ਔਰਤ ਖੁ ਦਕੁਸ਼ੀ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਗੋਤਾ ਖੋਰਾ ਨੂੰ ਇਸ ਔਰਤ ਨੇ ਆਪਣਾ ਨਾਮ ਹਰਦੀਪ ਕੌਰ ਵਾਸੀ ਪੀਰ ਕਾਲੋਨੀ ਰਾਜਪੁਰਾ ਦਸਿਆ ਤਾਂ ਉਨ੍ਹਾਂ ਦੇ ਵਾਰਸਾਂ ਨੂੰ ਫੋਨ ਕਰਕੇ ਘਰ ਭੇਜ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *