ਨ ਸ਼ਾ ਵੇਚਣ ਤੋਂ ਰੋਕਦਾ ਸੀ ਬਜ਼ੁਰਗ, ਨੌਜਵਾਨਾਂ ਨੇ ਇੱਟਾਂ ਮਾਰ ਮਾਰ ਉਤਾਰਿਆ ਮੌ ਤ ਦੇ ਘਾਟ

Uncategorized

ਪੰਜਾਬ ਵਿੱਚ ਕ ਤਲ ਨਾਲ ਜੁੜੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਲੁਧਿਆਣਾ ਤੋਂ (Ludhiana Murder News) ਸਾਹਮਣੇ ਆਇਆ ਹੈ। ਦੱਸ ਦਈਏ ਕਿ ਲੁਧਿਆਣੇ ਦੇ ਰਾਹੋ ਰੋੜ ਦੇ ਕੋਲ ਪਿੰਡ ਧਨਾਨਸੂ ਵਿੱਚ ਇੱਕ ਬਜ਼ੁਰਗ ਦਾ ਬੜੀ ਬੇਰਹਿਮੀ ਨਾਲ ਕ ਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਬੇਟੇ ਜਸਵੰਤ ਸਿੰਘ ਨੇ ਆਖਿਆ ਕਿ ਉਸਦੇ ਪਿਤਾ ਆਪਣੇ ਗੁਆਂਢੀ ਨੂੰ ਚਿੱ ਟਾ ਨ ਸ਼ਾ ਵੇਚਣ ਤੋਂ ਰੋਕਦੇ ਸੀ ਜਿਸ ਨੂੰ ਲੈ ਕੇ ਗਵਾਂਢੀਆਂ ਦੇ ਤਕਰੀਬਨ ਅੱਠ ਨੌ ਮੈਂਬਰਾਂ ਨੇ  ਉਸ ਦੇ ਪਿਤਾ ਉੱਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹ ਮਲਾ ਕਰ ਦਿੱਤਾ।

ਇਸ ਤੋਂ ਬਾਅਦ ਜ਼ਖ਼ਮੀ ਹਾਲਤ ਵਿੱਚ ਉਸ ਦੇ ਪਿਤਾ ਨੂੰ ਲੁਧਿਆਣੇ ਸਿਵਲ ਹਸਪਤਾਲ ਦੇ ਵਿੱਚ ਲਿਆਂਦਾ ਗਿਆ ਅਤੇ ਇਲਾਜ ਦੇ ਦੌਰਾਨ ਮੌ ਤ ਹੋ ਗਈ। ਓਥੇ ਹੀ ਮੌਕੇ ਉੱਤੇ ਪਹੁੰਚੇ ਜਾਂਚ ਅਧਿਕਾਰੀ ਨੇ ਕਿਹਾ ਕਿ ਆਰੋਪੀ ਫਰਾਰ ਹੋ ਚੁੱਕੇ ਹਨ। ਆਰੋਪੀਆਂ ਦੇ ਖਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਮ੍ਰਿਤਕ ਸਰੀਰ ਦਾ ਪੋਸਟਮਾਟਰਮ ਕਰਕੇ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ।

ਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਧਨਾਨਸੂ ਵਿੱਚ ਦੇਰ ਰਾਤ ਦੋ ਗੁਆਂਢੀਆਂ ਵਿੱਚ ਖੂਨੀ ਝੜਪ ਹੋ ਗਈ। ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੇ ਸਿਰ ਵਿੱਚ ਇੱਟਾਂ ਮਾਰੀਆਂ ਗਈਆਂ, ਜਿਸ ਕਾਰਨ ਉਸ ਦੀ ਮੌ ਤ ਹੋ ਗਈ। ਕੰਧ ਦੀ ਮੁਰੰਮਤ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ ਪਰ ਪੁਰਾਣੀ ਦੁਸ਼ਮਣੀ ਕਾਰਨ ਹੱਥੋਪਾਈ ਹੋ ਗਈ।  ਮ੍ਰਿਤਕ ਦੀ ਪਛਾਣ ਸੰਤੋਖ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਲੜਕੇ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀ ਕੰਧ ਦੀ ਮੁਰੰਮਤ ਕਰ ਰਹੇ ਸਨ

ਪਰ ਉਨ੍ਹਾਂ ਦੇ ਘਰ ਕੰਧ ਦਾ ਮਲਬਾ ਡਿੱਗ ਰਿਹਾ ਸੀ। ਜਦੋਂ ਪਿਤਾ ਸ਼ਿਕਾਇਤ ਕਰਨ ਉਸ ਦੇ ਘਰ ਗਿਆ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਉਸ ’ਤੇ ਇੱਟਾਂ ਨਾਲ ਹ ਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌ ਤ ਹੋ ਗਈ। ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲੀਸ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫ਼ਰਾਰ ਹੋ ਗਏ ਸਨ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *