ਚੰਦ ਪੈਸਿਆਂ ਲਈ ਲੋਕਾਂ ਨੂੰ ਵੇਚ ਰਹੇ ਸੀ ਜ਼ਹਿਰ, ਸਿਹਤ ਵਿਭਾਗ ਦੀ ਟੀਮ ਨੇ ਛਾਪਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਲੋਕਾਂ ਨੂੰ ਵਧੀਆ ਪਦਾਰਥ ਮੁਹੱਈਆ ਕਰਵਾਉਣ ਲਈ ਤੰਦਰੁਸਤ ਮਿਸ਼ਨ ਪੰਜਾਬ ਦੇ ਤਹਿਤ ਜ਼ਿਲ੍ਹਾ ਸਿਹਤ ਅਫਸਰ ਡਾ ਲਖਵੀਰ ਸਿੰਘ ਵੱਲੋਂ ਹੁਸ਼ਇਰਪੁਰ ਟਾਡਾ ਬਾਈਪਾਸ ਰੋਡ ਉੱਤੇ ਜੂਸ ਦੀਆਂ ਰੇਹੜੀਆ ਉੱਤੇ ਛਾਪੇਮਾਰੀ ਕਰਕੇ ਘਟੀਆ ਜੂਸ ਤੇ ਫਰੂਟ ਨੂੰ ਨਸ਼ਟ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਫੂਡ ਅਫਸਰ ਤੇ ਹੋਰ ਟੀਮ ਹਾਜ਼ਰ ਸੀ।

ਇਸ ਮੌਕੇ ਡਾ ਲਖਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਤੋ ਵੱਡੇ ਪੱਧਰ ਉੱਤੇ ਜੂਸ ਵਿਕਰੇਤਾ ਦੀਆ ਸ਼ਿਕਾਇਤਾਂ ਮਿਲ ਰਹੀਆਂ ਸਨ, ਇਸ ਉੱਤੇ ਕਾਰਵਾਈ ਕਰਕੇ ਟਾਡਾ ਬਾਈਪਾਸ ਪਰਵਾਸੀ ਰੇਹੜੀਆਂ ਵਾਲਿਆਂ ਵੱਲੋ ਅਨਾਰ ਦੀ ਜਗ੍ਹਾ ਉੱਤੇ ਲਾਲ ਰੰਗ ਵੱਡੀ ਪੱਧਰ ਉੱਤੇ ਪਾ ਸੜੇ ਗਲੇ ਫਲ ਦਾ ਜੂਸ ਵੇਚਿਆ ਜਾ ਰਿਹਾ ਸੀ। ਉਸ ਉੱਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਵੱਲੋਂ ਡੂਸ ਤੇ ਫਰੂਟ ਨਸ਼ਟ ਕਰਵਾਇਆ ਗਿਆ ਤੇ ਉਹਨਾਂ ਨੂੰ ਤਾੜਨਾ ਕੀਤੀ ਕਿ ਜੇਕਰ ਉਹਨਾਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤੀ ਤਾਂ ਉਹਨਾ ਉੱਤੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *