Chocolate ਖਾਣ ਕਰਕੇ ਹਸਪਤਾਲ ਪਹੁੰਚਿਆ ਸ਼ਖਸ, ਬੱਚਿਆਂ ਨੂੰ ਜ਼ਰੂਰ ਦਿਖਾਓ ਇਹ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਚ ਇੱਕ ਮਲਟੀ ਸਟੋਰ ਵਿਚੋਂ ਗ੍ਰਾਹਕ ਵੱਲੋਂ ਖਰੀਦੀ ਗਈ ਚਾਕਲੇਟ ਵਿਚੋਂ ਸੁੰਡੀਆਂ ਨਿਕਲਣ ਦਾ ਮਾਮਲਾ ਸਾਹਮਣੇ ਆਇਆ। ਦੱਸਿਆ ਜਾ ਰਿਹਾ ਹੈ ਕਿ ਚਾਕਲੇਟ ਖਾਣ ਤੋਂ ਬਾਅਦ ਗ੍ਰਾਹਕ ਦੀ ਤਬੀਅਤ ਖਰਾਬ ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਗ੍ਰਾਹਕ ਨੇ ਦੱਸਿਆ ਕਿ ਉਨ੍ਹਾਂ ਨੇ ਨਾਮੀ ਸਟੋਰ ਤੋਂ ਜ਼ਿਆਦਾ ਪ੍ਰੋਟੀਨ ਹੋਣ ਕਾਰਨ ਇਸ ਚਾਕਲੇਟ ਨੂੰ ਖ਼ਰੀਦਿਆ ਸੀ। ਪਰ ਜਦੋਂ ਉਹਨਾਂ ਨੇ ਚਾਕਲੇਟ ਖਾਧਾ ਤਾਂ ਉਸ ਵਿੱਚੋਂ ਸੁੰਡੀਆਂ ਨਿਕਲੀਆਂ, ਜਿਸ ਨੂੰ ਖਾਣ ਨਾਲ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ।

ਉਹਨਾਂ ਨੇ ਕਿਹਾ ਕਿ ਜਿਹੜੀ ਮਰਜੀ ਚਾਕਲੇਟ ਖੋਲ੍ਹ ਕੇ ਦੇਖ ਲਵੋ, ਉਸ ਵਿੱਚ ਉੱਲੀ ਵੀ ਲੱਗੀ ਹੋਈ ਹੈ। ਉਹਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਆਪਣੀ ਸ਼ਿਕਾਇਤ ਇਸ ਮਲਟੀ ਸਟੋਰ ਦੇ ਰਜਿਸਟਰ ਵਿਚ ਦਰਜ਼ ਕਰਵਾ ਦਿੱਤੀ ਹੈ। ਉਹਨਾਂ ਨੇ ਕਿਹਾ ਕਿ ਸ਼ਿਕਾਇਤ ਤੋਂ ਬਾਅਦ ਕੰਪਨੀ ਨੇ ਆਪਣੇ ਕਾਊਂਟਰ ਤੋਂ ਇਸ ਚਾਕਲੇਟ ਨੂੰ ਹਟਾ ਦਿੱਤਾ ਹੈ, ਪਰ ਸਵਾਲ ਇਹ ਹੈ ਕਿ ਕੰਪਨੀ ਨੇ ਚਾਕਲੇਟ ਖਵਾ ਕੇ ਗ੍ਰਾਹਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *