ਗੋਲ ਗੱਪੇ ਖਾ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਹਾਦਸਾ , 3 ਦੀ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਪਿੰਡ ਚਾਵਾ, ਮੁਕੇਰੀਆਂ ਰੋਡ ਨੇੜੇ ਇੱਕ ਬੇਕਾਬੂ ਟਿੱਪਰ ਨੇ ਦੁਕਾਨਦਾਰਾਂ ਅਤੇ ਦੁਕਾਨਦਾਰਾਂ ਤੇ ਗੋਲਗੱਪੇ ਖਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਮੌਕੇ ‘ਤੇ ਟਿੱਪਰ ਹੇਠਾਂ ਫਸੇ ਕਈ ਲੋਕਾਂ ਨੂੰ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ।

ਇਸ ਮੌਕੇ ਮਿਰਤਕ ਦੇ ਭਰਾ ਨੇ ਦੱਸਿਆ ਕਿ ਗੁਰਦਾਸਪੁਰ ਵੱਲੋਂ ਆ ਰਹੇ ਇਕ ਬੇਕਾਬੂ ਟਿੱਪਰ ਨੇ ਸੜਕ ‘ਤੇ ਗੋਲਗੱਪੇ ਖਾ ਰਹੇ ਲੋਕਾਂ ‘ਤੇ ਟਿੱਪਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਲੋਕਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਅਤੇ 3 ਲੋਕ ਜ਼ਖਮੀ ਹੋ ਗਏ, ਕਈ ਲੋਕ ਟਿੱਪਰ ਅਤੇ ਦੁਕਾਨਾਂ ਵਿਚਕਾਰ ਫਸ ਗਏ। ਐੱਸਐੱਚਓ ਅਤੇ ਐੱਸਡੀਐੱਮ ਗੁਰਦਾਸਪੁਰ ਨੇ ਮੌਕੇ ‘ਤੇ ਪਹੁੰਚ ਕੇ ਦੱਸਿਆ ਕਿ 2 ਲੋਕਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ ਹੈ ਅਤੇ 3 ਲੋਕ ਜ਼ਖਮੀ ਹੋ ਗਏ ਹਨ। ਦੋਸ਼ੀ ਡਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *