3 ਵਜੇ ਤੋਂ ਲੱਗੀ ਅੱਗ ਨੇ ਸੁਆਹ ਕਰ ਦਿੱਤੇ ਲੋਕਾਂ ਦੇ ਆਸ਼ਿਆਨੇ ਤੇ ਦੁਕਾਨਾਂ ! ਦੁਕਾਨਦਾਰਾਂ ਦਾ ਨਿਕਲਿਆ ਰੋਣਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਲਕਾ ਖੇਮਕਰਨ ਦੇ ਕਸਬਾ ਭਿੱਖੀਵਿੰਡ ਚ ਅੱਜ ਸਵੇਰੇ ਤੜਕਸਾਰ ਕਮਲ ਬੂਟ ਹਾਊਸ ਦੀ ਦੁਕਾਨ ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਬਿਜਲੀ ਵਿਭਾਗ ਦੀ ਅਣਗਿਹਲੀ ਕਰਨ ਲੱਗੀ ਹੈ। ਜਿਸ ਸੰਬੰਧੀ ਉਹ ਪਹਿਲਾਂ ਕਈ ਵਾਰ ਬਿਜਲੀ ਵਿਭਾਗ ਨੂੰ ਸੂਚਿਤ ਕਰ ਚੁੱਕੇ ਹਨ। ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।

ਜਦ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਪਰ ਇੱਥੇ ਤਰਸਯੋਗ ਗੱਲ ਇਹ ਹੈ ਕਿ ਹਲਕਾ ਖੇਮਕਰਨ ਬਾਰਡਰ ਤੇ ਵਸਿਆ ਹੋਣ ਕਾਰਣ ਵੀ ਇੱਥੇ ਫਾਇਰ ਬ੍ਰਿਗੇਡ ਦੀ ਕੋਈ ਵੀ ਗੱਡੀ ਮੌਜੂਦ ਨਹੀਂ ਸੀ। ਅੱਗ ਲੱਗਣ ਕਾਰਨ ਜਿੱਥੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਪਰਿਵਾਰ ਵੱਲੋਂ ਬਿਜਲੀ ਵਿਭਾਗ ਦੇ ਖਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *