ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਸ਼੍ਰੀ ਹਰਿਗੋਬਿੰਦਪੁਰ ਦੇ ਰਹਿਣ ਵਾਲੇ ਬਜ਼ੁਰਗ ਸਤਨਾਮ ਸਿੰਘ ਦਾ ਉਸਦੇ ਹੀ ਗੁਆਂਢੀਆਂ ਵਲੋਂ ਮਾਮੂਲੀ ਤਕਰਾਰ ਤੋਂ ਬਾਅਦ ਤੇਜ਼ਧਾਰ ਹ ਥਿਆਰਾਂ ਨਾਲ ਕਤ ਲ ਕਰ ਦਿੱਤਾ ਗਿਆ। ਕ ਤਲ ਦੀ ਵਾਰਦਾਤ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾਸਥੱਲ ਦਾ ਜਾਇਜ਼ਾ ਲਿਆ ਹੈ ਅਤੇ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸਤਨਾਮ ਸਿੰਘ ਦੇ ਰਿਸ਼ਤੇਦਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਆਪਣੀਆਂ ਦੁਕਾਨਾਂ ਦੇ ਬਾਹਰ ਉਸਾਰੀ ਦਾ ਕੰਮ (ਫਰਸ਼ ) ਪਾ ਰਿਹਾ ਸੀ ਕਿ ਉਸਦੇ ਹੀ ਗੁਆਂਢੀਆਂ ਵਲੋਂ ਸਤਨਾਮ ਨਾਲ ਇਸੇ ਉਸਾਰੀ ਨੂੰ ਲੈਕੇ ਲੜਾਈ ਝਗੜਾ ਸ਼ੁਰੂ ਕਰ ਦਿੱਤਾ ਗਿਆ।
ਇਸੇ ਦੋਰਾਨ ਉਕਤ ਗੁਆਂਢੀਆਂ ਵਲੋਂ ਬਜ਼ੁਰਗ ਸਤਨਾਮ ਸਿੰਘ ਦੇ ਤੇਜ਼ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ ਜਿਸ ਮਗਰੋਂ ਸਤਨਾਮ ਸਿੰਘ ਨੂੰ ਨਿਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੋਰਾਨ ਸਤਨਾਮ ਦੀ ਮੋਤ ਹੋ ਗਈ। ਲਾਸ਼ ਨੂੰ ਬਟਾਲਾ ਸਿਵਿਲ ਹਸਪਤਾਲ ਰੱਖਿਆ ਗਿਆ ਜਿੱਥੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਓਥੇ ਹੀ ਪੁਲਿਸ ਅਧਿਕਾਰੀ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕੇ 302 ਦਾ ਮੁਕਦਮਾ ਦਰਜ ਕੀਤਾ ਗਿਆ ਹੈ ਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਤਲ ਦਾ ਇਕੋ ਪਰਿਵਾਰ ਦੇ ਚਾਰ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਫਰਾਰ ਆਰੋਪੀਆ ਨੂੰ ਜਲਦ ਕਾਬੂ ਕੀਤਾ ਜਾਵੇਗਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ