ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪਿੰਡ ਮਲੋਟ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਇਕ ਨਾਬਾਲਗ ਲੜਕੇ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਪੀੜਤ ਲੜਕੇ ਦੇ ਪਿਤਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਗ੍ਰੰਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ‘ਚ ਪੀੜਤ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਜਿਸ ਦੀ ਉਮਰ ਸਵਾ 11 ਸਾਲ ਹੈ, ਮਾਝਾ ਪੱਤੀ ਪਿੰਡ ਮਲੋਟ ‘ਚ ਸਥਿਤ ਗੁਰਦੁਆਰਾ ਸਾਹਿਬ ਦੇ ਪਾਠੀ ਮਹਾਵੀਰ ਸਿੰਘ ਕੋਲੋਂ ਪਾਠ ਕਰਨਾ ਤੇ ਤਬਲਾ ਵਜਾਉਣਾ ਸਿੱਖਦਾ ਹੈ।
ਲੜਕੇ ਨੇ 11 ਸਤੰਬਰ ਨੂੰ ਘਰ ਆ ਕੇ ਦੱਸਿਆ ਕਿ ਉਕਤ ਪਾਠੀ ਉਸ ਨਾਲ ਗਲਤ ਕੰਮ ਕਰਦਾ ਹੈ ਅਤੇ ਪਹਿਲਾਂ ਤੋਂ ਅਸ਼ਲੀਲ ਹਰਕਤਾਂ ਕਰਦਾ ਆ ਰਿਹਾ ਹੈ। ਇਸ ਸਬੰਧੀ ਥਾਣਾ ਸਦਰ ਮਲੋਟ ਦੇ ਮੁੱਖ ਅਫ਼ਸਰ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ‘ਤੇ ਪਾਠੀ ਮਹਾਵੀਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਕੱਟਿਆਂਵਾਲੀ ਵਿਰੁੱਧ ਐੱਫਆਈਆਰ. ਨੰਬਰ 97 ਮਿਤੀ 11/9/23 ਅ/ਧ 377, 295 ਆਈਪੀਸੀ, 3, 4,
ਪੋਕਸੋ ਐਕਟ 2012 ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਪਾਠੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਉਕਤ ਪਾਠੀ ਕਰੀਬ 12 ਸਾਲ ਤੋਂ ਪਿੰਡ ਦੇ ਇਸ ਗੁਰਦੁਆਰਾ ਸਾਹਿਬ ‘ਚ ਡਿਊਟੀ ਨਿਭਾ ਰਿਹਾ ਹੈ। ਪੀੜਤ ਧਿਰ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ‘ਤੇ ਕੁਝ ਵਿਅਕਤੀਆਂ ਵੱਲੋਂ ਰਾਜ਼ੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ