ਖੰਨਾ ‘ਚ 12 ਸਾਲ ਦੇ ਬੱਚੇ ਨੇ ਲਾਇਆ ਫਾ.ਹਾ, ਮਾਤਾ ਪਿਤਾ ਦੀ 3 ਸਾਲ ਪਹਿਲਾਂ ਹੋਈ ਮੌ.ਤ

Uncategorized

ਖੰਨਾ ‘ਚ 12 ਸਾਲਾ ਬੱਚੇ ਨੇ ਪੱਖੇ ਨਾਲ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਬੱਚਾ ਘਰ ਵਿਚ ਇਕੱਲਾ ਸੀ। ਉਸਨੇ ਦੁਪੱਟੇ ਅਤੇ ਸ਼ਾਲ ਨਾਲ ਫਾਹਾ ਬਣਾਇਆ ਅਤੇ ਪੱਖੇ ਨਾਲ ਫਾਹਾ ਲੈ ਲਿਆ। ਜਦੋਂ ਤੱਕ ਬੱਚੇ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਟੀਵੀ ‘ਤੇ ਅਜਿਹਾ ਦ੍ਰਿਸ਼ ਦੇਖ ਕੇ ਬੱਚੇ ਨੇ ਇਹ ਖ਼ੌਫਨਾਕ ਕਦਮ ਚੁੱਕਿਆ। ਜ਼ਿਕਰ ਕਰ ਦਈਏ ਕਿ ਪਿੰਡ ਇਕੋਲਾਹਾ ਵਿੱਚ ਗੱਦੇ ਦੀ ਫੈਕਟਰੀ ਵਿੱਚ ਕੰਮ ਕਰਦੇ

ਇੱਕ ਪਰਿਵਾਰ ਦੇ ਬੱਚੇ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਉਮਰ ਮਹਿਜ਼ 12 ਸਾਲ ਸੀ। ਰੰਗੋਈ ਨਾਂ ਦਾ ਇਹ ਬੱਚਾ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਆਪਣੀ ਭੈਣ ਅਤੇ ਜੀਜਾ ਨਾਲ ਰਹਿੰਦਾ ਸੀ।  ਮ੍ਰਿਤਕ ਦੇ ਜੀਜਾ ਰੱਜੂ ਨੇ ਦੱਸਿਆ ਕਿ ਉਸਦੇ ਸਹੁਰੇ ਅਤੇ ਸੱਸ ਦੀ ਮੌਤ ਹੋ ਚੁੱਕੀ ਹੈ। ਉਸਦਾ ਸਾਲਾ ਰੰਗੋਈ ਸੁਲਤਾਨਪੁਰ, ਉੱਤਰ ਪ੍ਰਦੇਸ਼ ਵਿੱਚ ਇਕੱਲਾ ਰਹਿੰਦਾ ਸੀ। ਇਸ ਲਈ ਰੱਖੜੀ ‘ਤੇ ਉਸਦੀ ਪਤਨੀ ਆਪਣੇ ਭਰਾ ਨੂੰ ਪਿੰਡ ਤੋਂ ਇੱਥੇ ਲੈ ਕੇ ਆਈ ਸੀ। ਬੱਚਾ ਘਰ ਵਿੱਚ ਖੁਸ਼ ਰਹਿੰਦਾ ਸੀ।

ਬੀਤੀ ਰਾਤ ਜਦੋਂ ਰੱਜੂ ਕੰਮ ਤੋਂ ਵਾਪਿਸ ਪਰਤਿਆ ਤਾਂ ਘਰ ਵਿੱਚ ਬੱਚੇ ਨੂੰ ਪੱਖੇ ਨਾਲ ਲਟਕਦਾ ਦੇਖਿਆ।  ਜ਼ਿਕਰ ਕਰ ਦਈਏ ਕਿ ਜਦੋਂ ਬੱਚੇ ਨੇ ਖ਼ੁਦਕੁਸ਼ੀ ਕੀਤੀ ਤਾਂ ਰੱਜੂ ਦਾ 5 ਸਾਲਾ ਬੇਟਾ ਵੀ ਘਰ ‘ਚ ਸੀ। ਰੱਜੂ ਨੇ ਕਿਹਾ ਕਿ ਹੋ ਸਕਦਾ ਹੈ ਕਿ ਬੱਚੇ ਨੇ ਟੀਵੀ ‘ਤੇ ਕੋਈ ਸੀਨ ਦੇਖ ਕੇ ਇਹ ਕਦਮ ਚੁੱਕਿਆ ਹੋਵੇ। ਹੁਣ ਸਿਰਫ਼ ਉਹੀ ਜਾਣਦਾ ਸੀ। ਰੰਗੋਈ ਦੇ ਮਾਤਾ-ਪਿਤਾ ਦੀ ਮੌ ਤ ਤੋਂ ਬਾਅਦ ਉਹ ਇਕੱਲਾ ਰਹਿੰਦਾ ਸੀ। ਭੈਣ ਨੂੰ ਡਰ ਸੀ ਕਿ ਕਿਤੇ ਭਰਾ ਯੂਪੀ ਵਿੱਚ ਗਲਤ ਕੰਮ ਨਾ ਕਰਨ ਲੱਗ ਜਾਵੇ। ਇਸੇ ਲਈ ਭੈਣ ਆਪਣੇ ਭਰਾ ਨੂੰ ਪਾਲਣ ਲਈ ਆਪਣੇ ਨਾਲ ਇੱਥੇ ਲੈ ਆਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *