15 ਦਿਨ ਵਿਚ ਚਿੱਟੇ ਨਾਲ ਹੋਈ ਪੰਜਵੀਂ ਮੋਤ, ਮੋਗਾ ਵਿੱਚ ਚਿੱ.ਟੇ ਦੀ ਓਵਰਡੋਜ਼ ਨਾਲ ਵਾਪਰਿਆ ਭਾਣਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਘੀਪੁਰੇ ਦੇ ਦਾ ਰਹਿਣ ਵਾਲਾ ਸੀ। ਜਿਸਦੀ ਉਮਰ ਮਹਿਜ਼ 25 ਸਾਲਾਂ ਦੀ ਸੀ। ਅਮਨਦੀਪ ਆਪਣੇ ਮਾਤਾ ਪਿਤਾ ਦਾ ਇੱਕਲੌਤਾ ਪੁੱਤਰ ਸੀ। ਦਰਅਸਲ ਅਮਨਦੀਪ ਦੇ ਨਾਲ ਮੌਜੂਦ ਸਾਥੀ ਨੇ ਮੀਡੀਆ ਸਾਹਮਣੇ ਕਿਹਾ ਕਿ ਬੀਤੀ ਰਾਤ ਉਹ ਦੋਵੇਂ ਮੋਗਾ ਦੇ ਗਾਂਧੀ ਰੋਡ ਤੋਂ ਚਿੱਟਾ ਲੈ ਕੇ ਆਏ ਸੀ ਅਤੇ

ਬਾਅਦ ਵਿੱਚ ਉਹ ਦੋਵੇਂ ਚਿੱਟੇ ਦਾ ਟੀਕਾ ਲਗਾ ਕੇ ਨ ਸ਼ੇ ਦੀ ਹਾਲਤ ਵਿੱਚ ਪਲਾਟ ‘ਚ ਹੀ ਸੌਂ ਗਏ। ਜਦੋਂ ਸਵੇਰੇ ਉੱਠ ਕੇ ਉਸਨੇ ਅਮਨਦੀਪ ਨੂੰ ਉਠਾਇਆ ਤਾਂ ਉਹ ਨਹੀਂ ਉਠਿਆ। ਜਿਸਦੀ ਸੂਚਨਾ ਉਸਨੇ ਪਿੰਡ ਵਾਸੀਆਂ ਨੂੰ ਦਿੱਤੀ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਜਾਣਕਾਰੀ ਮਿਲਦਿਆਂ ਹੀ ਅਸੀਂ ਪੁਲਿਸ ਨੂੰ ਮੌਕੇ ‘ਤੇ ਬੁਲਾ ਲਿਆ ਅਤੇ ਇਸ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਮੌਕੇ ਤੇ ਪਹੁੰਚੇ ਅਧਿਕਾਰੀਆਂ ਨੇ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਭੇਜਿਆ ਅਤੇ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

Leave a Reply

Your email address will not be published. Required fields are marked *