ਵਕੀਲ ਨੂੰਹ ਨੇ ਚੁੱਕਿਆ ਦਿਲ ਕੰਬਾਊ ਕਦਮ, ਨਹੀਂ ਦੇਖ ਹੁੰਦਾ ਰੋਂਦੀ ਮਾਂ ਦਾ ਦੁੱਖ

Uncategorized

ਅੰਮ੍ਰਿਤਸਰ ਦੇ ਗ੍ਰੈਂਡ ਸਿਟੀ ‘ਚ  ਮੰਗਲਵਾਰ ਸ਼ਾਮ ਨੂੰ ਇਕ ਨਵ-ਵਿਆਹੁਤਾ ਮਹਿਲਾ ਵਕੀਲ ਨੇ ਖੁਦਕੁਸ਼ੀ ਕਰ ਲਈ। ਜਦੋਂ ਮਹਿਲਾ ਵਕੀਲ ਨੇ ਇਹ ਕਦਮ ਚੁੱਕਿਆ ਤਾਂ ਉਹ ਘਰ ‘ਚ ਇਕੱਲੀ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਦੀ ਖੁਦਕੁਸ਼ੀ ਤੋਂ ਬਾਅਦ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਨੇ ਬੁੱਧਵਾਰ ਨੂੰ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ। ਮ੍ਰਿਤਕਾ ਦੀ ਪਛਾਣ ਹੀਨਾ ਭਨੋਟ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 28 ਸਾਲ ਸੀ ਅਤੇ ਝਬਾਲ ਰੋਡ ‘ਤੇ ਸਥਿਤ ਗ੍ਰੈਂਡ ਸਿਟੀ ‘ਚ ਆਪਣੇ ਪਤੀ ਨਾਲ ਰਹਿ ਰਹੀ ਸੀ। ਹਿਨਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਮਿਲੀ ਜਾਣਕਾਰੀ ਦੇ ਮਤਾੁਬਿਕ ਮ੍ਰਿਤਕ ਪੇਸ਼ੇ ਤੋਂ ਵਕੀਲ ਸੀ ਅਤੇ ਆਪਣੇ ਪਤੀ ਨਾਲ ਰਹਿੰਦੀ ਸੀ। ਬਾਕੀ ਸਹੁਰੇ ਵੱਖ-ਵੱਖ ਰਹਿੰਦੇ ਸਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ ਦੀ ਸੂਚਨਾ ਮਿਲੀ ਸੀ ਪਰ ਉਹ ਇੱਥੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਮੁਤਾਬਕ ਪੁਲਿਸ ਨੂੰ ਇਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ‘ਚ ਸਪੱਸ਼ਟ ਲਿਖਿਆ ਹੈ ਕਿ ਮ੍ਰਿਤਕਾ ਨੇ ਆਪਣੀ ਮੌਤ ਲਈ ਆਪਣੀ ਸੱਸ ਅਤੇ ਨਾਲ-ਨਾਲ ਸਹੁਰੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕਾ ਦੀ ਪਛਾਣ ਹੀਨਾ ਭਨੋਟ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 28 ਸਾਲ ਸੀ ਅਤੇ ਝਬਾਲ ਰੋਡ ‘ਤੇ ਸਥਿਤ ਗ੍ਰੈਂਡ ਸਿਟੀ ‘ਚ ਆਪਣੇ ਪਤੀ ਨਾਲ ਰਹਿ ਰਹੀ ਸੀ। ਹਿਨਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

ਹਿਨਾ ਦਾ ਵਿਆਹ 2020 ਵਿੱਚ ਹੋਇਆ ਸੀ ਅਤੇ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਹਿਨਾ ਭਨੋਟ ਦਾ ਆਪਣੇ ਸਹੁਰਿਆਂ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਦਾ ਮਾਮਲਾ ਅਜੇ ਅਦਾਲਤ ‘ਚ ਹੈ। ਹਿਨਾ ਪਿਛਲੇ 5 ਸਾਲਾਂ ਤੋਂ ਸਿਵਲ ਕੋਰਟ ‘ਚ ਪ੍ਰੈਕਟਿਸ ਕਰ ਰਹੀ ਸੀ। ਦੇਰ ਸ਼ਾਮ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮ੍ਰਿਤਕ ਵਕੀਲ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਭਰਾ ਵੀ ਪੇਸ਼ੇ ਤੋਂ ਵਕੀਲ ਹੈ, ਜਦਕਿ ਪਿਤਾ ਅੰਮ੍ਰਿਤਸਰ ਵਿੱਚ ਜੱਜ ਦਾ ਰੀਡਰ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *