ਪ੍ਰੇਮੀ ਹੱਥੋਂ ਮੰਗੇਤਰ ਦਾ ਕ.ਤਲ ਕਰਵਾ ਨੇ ਕੁੜੀ ਨੇ ਕਿਹਾ..

Uncategorized

ਲੁਧਿਆਣਾ ‘ਚ ਥਾਣਾ ਡਾਬਾ ਦੇ ਇਲਾਕੇ ‘ਚ 4 ਬਦਮਾਸ਼ਾਂ ਵੱਲੋਂ 2 ਦੋਸਤਾਂ ਦਾ ਕ ਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਹੁਲ ਅਤੇ ਗੁਲਸ਼ਨ ਵਜੋਂ ਹੋਈ ਹੈ। ਥਾਣਾ ਡਾਬਾ ਦੀ ਪੁਲਿਸ ਨੇ ਭਾਮੀਆਂ ਦੇ ਗੰਦੇ ਨਾਲੇ ਵਿਚੋਂ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 3 ਲੋਕਾਂ ਨੂੰ ਗ੍ਰਿ ਫ਼ਤਾਰ ਕਰ ਚੁੱਕੀ ਹੈ। ਇਕ ਦੋਸ਼ੀ ਅਜੇ ਫਰਾਰ ਹੈ। ਹਮਲਾਵਰਾਂ ਨੇ ਦਾਤਰੀਆਂ ਨਾਲ ਮ੍ਰਿਤਕ ਨੌਜਵਾਨਾਂ ਦੇ ਗਲਾਂ ‘ਤੇ ਵਾਰ ਕੀਤਾ।

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਤਲ ਕਾਂਡ ਦਾ ਮੁੱਖ ਮਾਸਟਰਮਾਈਂਡ ਅਮਰ ਹੈ। ਅਮਰ ਦੀ ਕਿਸੇ ਕੁੜੀ ਨਾਲ ਦੋਸਤੀ ਸੀ। ਉਸ ਕੁੜੀ ਦੀ ਰਾਹੁਲ ਨਾਲ ਮੰਗਣੀ ਹੋ ਗਈ। ਅਮਰ ਰਾਹੁਲ ਨੂੰ ਫ਼ੋਨ ਕਰਦਾ ਹੈ ਅਤੇ ਉਸ ਨੂੰ ਉਸ ਕੁੜੀ ਤੋਂ ਦੂਰ ਰਹਿਣ ਲਈ ਕਹਿੰਦਾ ਹੈ। ਇਸ ਦੌਰਾਨ ਰਾਹੁਲ ਨੇ ਅਮਰ ਨੂੰ ਇਹ ਵੀ ਦੱਸਿਆ ਕਿ ਉਸ ਦੀ ਉਸ ਲੜਕੀ ਨਾਲ ਮੰਗਣੀ ਹੋ ਚੁੱਕੀ ਹੈ। ਇਸ ਲਈ ਹੁਣ ਉਹ ਲੜਕੀ ਨੂੰ ਛੱਡ ਦੇਵੇ। ਇਸੇ ਰੰਜਿਸ਼ ਕਾਰਨ ਅਮਰ ਨੇ ਦੋ ਦਿਨ ਪਹਿਲਾਂ ਕਤਲੇਆਮ ਦੀ ਪੂਰੀ ਯੋਜਨਾ ਬਣਾ ਲਈ।

ਅਮਰ ਰਾਹੁਲ ਨੂੰ ਫ਼ੋਨ ਕਰਦਾ ਹੈ ਅਤੇ ਉਸ ਨੂੰ ਰਾਇਲ ਗੈਸਟ ਹਾਊਸ ਵਿੱਚ ਗੱਲ ਕਰਨ ਲਈ ਕਹਿੰਦਾ ਹੈ। ਉਸ ਦਾ ਦੋਸਤ ਗੁਲਸ਼ਨ ਵੀ ਰਾਹੁਲ ਦੇ ਨਾਲ ਗਿਆ ਸੀ। ਰਾਹੁਲ ਅਤੇ ਅਮਰ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਚਾਰ ਨੌਜਵਾਨਾਂ ਨੇ ਰਾਹੁਲ ਅਤੇ ਗੁਲਸ਼ਨ ‘ਤੇ ਹ ਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ।ਕਤਲ ਕਰਨ ਤੋਂ ਬਾਅਦ ਰਾਹੁਲ ਨੇ ਆਪਣੇ ਸਾਥੀ ਅਭਿਸ਼ੇਕ, ਅਨਿਕੇਤ ਉਰਫ ਗੋਲੂ ਅਤੇ ਇਕ ਨਾਬਾਲਗ ਨੌਜਵਾਨ ਦੀ ਮਦਦ ਨਾਲ ਲਾ ਸ਼ਾਂ ਨੂੰ ਗੰਦੇ ਨਾਲੇ ‘ਚ ਸੁੱਟ ਦਿੱਤਾ।

ਮੁਲਜ਼ਮਾਂ ਨੇ ਪੁਲfਸ ਨੂੰ ਦੱਸਿਆ ਕਿ ਉਨ੍ਹਾਂ ਨੇ ਲਾਸ਼ਾਂ ਨੂੰ ਕੰਬਲ ਵਿੱਚ ਲਪੇਟ ਕੇ ਬਾਈਕ ਦੇ ਦੋ ਚੱਕਰ ਲਾ ਕੇ ਨਾਲੇ ਵਿਚ ਸੁੱਟ ਦਿੱਤਾ। ਪੁਲਿਸ ਨੇ ਫਿਲਹਾਲ ਅਮਰ ਯਾਦਵ, ਅਭਿਸ਼ੇਕ ਅਤੇ ਅਨਿਕੇਤ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਲੋਹੇ ਦਾ ਦਾਤਰ, ਐਕਟਿਵਾ, ਲੋਹੇ ਦੀ ਰਾਡ ਅਤੇ ਦੋ ਮੋਬਾਈਲ ਬਰਾਮਦ ਕੀਤੇ ਹਨ। ਮਰਨ ਵਾਲਿਆਂ ਵਿਚ ਇੱਕ ਨੌਜਵਾਨ ਦੀਆਂ ਅੱਖਾਂ ਕੱਢੀਆਂ ਹੋਈਆਂ ਸਨ। ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਅੱਖਾਂ ਕਿਸੇ ਤੇ ਜ਼ਧਾਰ ਹ ਥਿਆਰ ਨਾਲ ਕੱਢੀਆਂ ਗਈਆਂ ਜਾਂ ਪਾਣੀ ‘ਚ ਲਾ ਸ਼ ਪਈ ਹੋਣ ਕਾਰਨ ਨਿਕਲ ਗਈਆਂ ਸੀ। ਜ਼ਿਲ੍ਹਾ ਪੁਲਿਸ ਨੇ ਇਸ ਕਤਲ ਕੇਸ ਨੂੰ 16 ਘੰਟਿਆਂ ਵਿੱਚ ਸੁਲਝਾ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *